27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਸਿਵਲ ਸਰਜਨ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 18-12-2025
ਪਟਿਆਲਾ, 17 ਦਸੰਬਰ (ਮਨਦੀਪ ਸਿੰਘ ਖਰੌੜ)-ਮਲਟੀਪਰਪਜ਼ ਹੈਲਥ ਵਰਕਰ ਮੇਲ ਤੇ ਫੀਮੇਲ ਯੂਨੀਅਨ ਜ਼ਿਲ੍ਹਾ ਪਟਿਆਲਾ ਵਲੋਂ ਨਵੇਂ ਆਏ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਸਮੇਂ ਜਥੇਬੰਦੀ ਨੇ ਆਪਣਾ ਸਾਲ 2026 ਦਾ ਕੈਲੰਡਰ ਅਤੇ ਟੂਰ ਡਾਇਰੀ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਵਲੋਂ ਜਾਰੀ ਕਰਵਾਈ ਗਈ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਸੋਢੀ, ਜ਼ਿਲ੍ਹਾ ਜਨ ਸਕੱਤਰ ਗੁਰਪ੍ਰੀਤ ਸਿੰਘ ਗਲਵੱਟੀ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਸਮਾਣਾ, ਬਲਾਕ ਪ੍ਰਧਾਨ ਅਵਤਾਰ ਸਿੰਘ ਭਾਦਸੋਂ, ਐੱਸ.ਆਈ. ਅਨਿਲ ਕੁਮਾਰ, ਐਸ.ਆਈ. ਪਰਮਜੀਤ ਸਿੰਘ, ਅੱੈਸ.ਆਈ. ਲਖਵਿੰਦਰ ਸਿੰਘ, ਗੁਰਜੰਟ ਸਿੰਘ ਪਟਿਆਲਾ, ਕਰਮਜੀਤ ਸਿੰਘ ਸ਼ੁਤਰਾਣਾ, ਵਿਜੇ ਕੁਮਾਰ ਐਂਟੀਲਾਰਵਾ ਪਟਿਆਲਾ, ਚਰਨਜੀਤ ਸਿੰਘ ਹਰਪਾਲਪੁਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਫਰੈਂਡਸ਼ਿਪ ਤੇ ਡੈਮੋਕੇ੍ਰਟਿਕ ਗਰੁੱਪ ਦੇ ਉਮੀਦਵਾਰਾਂ ਨੇ ਲੇਡੀਜ਼ ਕਲੱਬ ਮੈਂਬਰਾਂ ਤੋਂ ਮੰਗੀਆਂ ਵੋਟਾਂ ਅਗਲੀ ਖ਼ਬਰ ਵਿਕਾਸ ਤੇ ਪਾਰਦਰਸ਼ਤਾ ਦੀ ਜਿੱਤ ਹੋਈ - ਰਣਜੋਧ ਸਿੰਘ ਹਡਾਣਾ
Ad Position 24