20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੰਚਾਇਤ ਸਕੱਤਰ ਤੇ ਵੀ. ਡੀ. ਓ. ਯੂਨੀਅਨ ਦੀ ਚੋਣ ਹੋਈ

Ad Position 21
No active advertisement
ਅਜੀਤ ਡੈਸਕ 19-12-2025
ਸਮਾਣਾ, 18 ਦਸੰਬਰ (ਸਾਹਿਬ ਸਿੰਘ)-ਬੀ. ਡੀ. ਪੀ. ਓ ਦਫ਼ਤਰ ਸਮਾਣਾ ਦੇ ਸਮੂਹ ਫ਼ੀਲਡ ਕਰਮਚਾਰੀਆਂ (ਪੰਚਾਇਤ ਸਕੱਤਰ ਅਤੇ ਵੀ. ਡੀ. ਓ. ਯੂਨੀਅਨ) ਦੀ ਇਕ ਵਿਸ਼ੇਸ਼ ਬੈਠਕ ਹੋਈ, ਜਿਸ ਵਿਚ ਸਰਬਸੰਮਤੀ ਨਾਲ ਬਲਕਾਰ ਸਿੰਘ ਨੂੰ ਯੂਨੀਅਨ ਦਾ ਪ੍ਰਧਾਨ ਚੁਣ ਲਿਆ ਗਿਆ | ਇਸ ਦੇ ਨਾਲ ਹੀ ਜਸਵੀਰ ਸਿੰਘ ਨੂੰ ਜਨਰਲ ਸਕੱਤਰ, ਸਾਹਿਬ ਸਿੰਘ ਨੂੰ ਖ਼ਜ਼ਾਨਚੀ ਅਤੇ ਕੁਲਵੰਤ ਸਿੰਘ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਲੀਗਲ ਮੁਖੀ ਵਜੋਂ ਚੋਣ ਕੀਤੀ ਗਈ | ਨਵ-ਨਿਯੁਕਤ ਪ੍ਰਧਾਨ ਬਲਕਾਰ ਸਿੰਘ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਬਲਜਿੰਦਰ ਸਿੰਘ, ਸਤਨਾਮ ਸਿੰਘ ਗਿੱਲ, ਅਮਰਿੰਦਰ ਸਿੰਘ, ਦੀਪਕ ਗਰਗ ਤੇ ਜਰਨੈਲ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 10 ਲੱਖ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਹੁਣ ਲਾਜ਼ਮੀ ਹੋਵੇਗੀ ਥਰਡ ਪਾਰਟੀ ਆਡਿਟ- ਮੇਅਰ ਕੁੰਦਨ ਗੋਗੀਆ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੱਤਾਧਾਰੀ ਪਾਰਟੀ ਹੇਰਾਫੇਰੀ ਕਰਕੇ ਜਿੱਤੀ : ਸੰਧੂ ਭਾਜਪਾ ਉਮੀਦਵਾਰ ਅਰਪਿ...
Ad Position 24