20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 19-12-2025
ਰਾਜਪੁਰਾ, 18 ਦਸੰਬਰ (ਜੀ.ਪੀ. ਸਿੰਘ)-ਬੀਤੇ ਦਿਨ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਰੇਲਵੇ ਪੁਲਿਸ ਦੇ ਸਹਾਇਕ ਥਾਣੇਦਾਰ ਗੁਲਾਬ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ 40-45 ਸਾਲ ਦੀ ਜਾਪਦੀ ਹੈ ਤੇ ਉਸ ਨੇ ਕਾਲੀ ਗਰਮ ਜੈਕਟ ਅਤੇ ਸਲੇਟੀ ਰੰਗ ਦੀ ਪੈਂਟ ਪਹਿਨੀ ਹੋਈ ਹੈ | ਮਿ੍ਤਕ ਦੀ ਪਹਿਚਾਣ ਨਹੀਂ ਹੋ ਸਕੀ | ਜਿਸ ਕਾਰਨ ਮਿ੍ਤਕ ਦੀ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਸ਼ਨਾਖ਼ਤ ਅਤੇ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੰਮਤੀ ਚੋਣਾਂ ਦੇ ਨਤੀਜਿਆਂ 'ਚ ਭਾਜਪਾ ਦੀ ਹੋਈ ਹਾਰ ਨੇ ਕਈ ਸਵਾਲ ਕੀਤੇ ਖੜ੍ਹੇ ਅਗਲੀ ਖ਼ਬਰ ਸੰਮਤੀ ਚੋਣਾਂ ਦੇ ਨਤੀਜਿਆਂ 'ਚ ਭਾਜਪਾ ਦੀ ਹੋਈ ਹਾਰ ਨੇ ਕਈ ਸਵਾਲ ਕੀਤੇ ਖੜ੍ਹੇ
Ad Position 24