08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਇਕ ਕਿੱਲੋ ਤੋਂ ਵੱਧ ਅਫ਼ੀਮ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 21-12-2025
ਪਟਿਆਲਾ, 20 ਦਸੰਬਰ (ਗੁਰਵਿੰਦਰ ਸਿੰਘ ਔਲਖ)- ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ ਅਫ਼ੀਮ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ. ਗੁਰਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ 'ਤੇ ਸਨ ਤਾਂ ਬਾਬੂ ਸਿੰਘ ਕਾਲੋਨੀ ਦੇ ਨਜ਼ਦੀਕ ਮਲਕੀਤ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਿਹਾ ਸੀ ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਤਾਂ ਉਸ ਪਾਸੋਂ ਇਕ ਕਿੱਲੋ ਦੋ ਸੌ ਗਰਾਮ ਅਫ਼ੀਮ ਬਰਾਮਦ ਹੋਈ | ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਲੌਸਮਜ਼ ਸੀਨੀਅਰ ਸੈਕੰਡਰੀ ਸਕੂਲ 'ਚ 'ਬਲੌਸਮਜ਼ ਕਾਰਨੀਵਾਲ 2025' ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸ਼ਹਿਰ ਦੀਆਂ ਦੋ ਮੁੱਖ ਸੜਕਾਂ 'ਤੇ ਕਰਾਸਿੰਗ 22 ਦਸੰਬਰ ਤੋਂ ਆਰਜ਼ੀ ਤੌਰ 'ਤੇ ਹੋਵੇਗੀ ਬੰਦ
Ad Position 24