08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰੀ ਪ੍ਰਾਇਮਰੀ ਸਕੂਲ ਪਹਾੜਪੁਰ 'ਚ ਕਰਵਾਈ ਅਧਿਆਪਕ-ਮਾਪੇ ਮਿਲਣੀ

Ad Position 21
No active advertisement
ਅਜੀਤ ਡੈਸਕ 21-12-2025
ਪਟਿਆਲਾ, 20 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਪ੍ਰਾਇਮਰੀ ਸਕੂਲ ਪਹਾੜਪੁਰ ਬਲਾਕ ਪਟਿਆਲਾ-2 ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਮੈਗਾ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ | ਇਸ ਮੌਕੇ ਮਾਪੇ, ਐਸ.ਐਮ.ਸੀ. ਕਮੇਟੀ ਅਤੇ ਗ੍ਰਾਮ ਪੰਚਾਇਤ ਪਹੁੰਚੀ | ਮੁੱਖ ਅਧਿਆਪਕ ਰਮਨਜੀਤ ਸਿੰਘ ਨੇ ਮਾਪਿਆਂ ਨੂੰ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸੁਝਾਏ ਬਿੰਦੂਆਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਬੱਚਿਆਂ ਦੀ 100 ਫ਼ੀਸਦੀ ਹਾਜ਼ਰੀ ਅਤੇ ਨਵੇਂ ਦਾਖਲੇ ਲਈ ਪ੍ਰੇਰਿਆ | ਸਰਪੰਚ ਜਗਦੀਪ ਸਿੰਘ ਵਲੋਂ ਅਹਿਦ ਲਿਆ ਕਿ ਪੰਚਾਇਤ ਵਲੋਂ ਦਾਖਲੇ ਵਧਾਉਣ ਲਈ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਐਮ.ਐਮ.ਸੀ. ਚੇਅਰਮੈਨ ਸ੍ਰੀਮਤੀ ਮਨਪ੍ਰੀਤ ਕੌਰ, ਅਮਨਦੀਪ ਭਾਰਦਵਾਜ ਅਧਿਆਪਕ ਸੁਖਦੀਪ ਸਿੰਘ, ਰਵਿੰਦਰ ਕੌਰ, ਸੁਮਨ ਰਾਣੀ ਆਂਗਣਵਾੜੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਨਵੇਂ ਬਣੇ ਬਲਾਕ ਸੰਮਤੀ ਮੈਂਬਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਸਵਪਨ ਫਾਊਾਡੇਸ਼ਨ ਨੇ ਖ਼ੂਨਦਾਨ ਕੈਂਪ ਲਗਾਇਆ
Ad Position 24