16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗੱਜੂਮਾਜਰਾ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Ad Position 21
repet_subhas-goyals [Copy P29]
ਗੱਜੂਮਾਜਰਾ ਸੈਕੰਡਰੀ ਸਕੂਲ ਵਿਖੇ ਕਰਵਾਏ ਧਾਰਮਿਕ ਪ੍ਰੋਗਰਾਮ ਦਾ ਦਿ੍ਸ਼ | ਅਜੀਤ ਤਸਵੀਰ <br/> 23-12-2025
ਪਟਿਆਲਾ, 22 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸੰਜੀਵ ਕੁਮਾਰ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਪਿ੍ੰਸੀਪਲ ਦਿਆਲ ਸਿੰਘ ਤੇ ਸਮੂਹ ਸਟਾਫ਼ ਦੇ ਤਾਲਮੇਲ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ¢ ਪਿ੍ੰਸੀਪਲ ਦਿਆਲ ਸਿੰਘ ਨੇ ਦੱਸਿਆ ਕਿ ਇਹ ਸੁਖਮਨੀ ਸਾਹਿਬ ਦਾ ਪਾਠ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੈ¢ ਪਿ੍ੰਸੀਪਲ ਦਿਆਲ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਗਿਆ¢ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਵੀ ਕੀਤਾ ਗਿਆ¢ ਸੁਖਮਨੀ ਸਾਹਿਬ ਦੇ ਪਾਠ ਦੇ ਉਪਰੰਤ ਗੁਰੂ ਦਾ ਲੰਗਰ ਵੀ ਸਮੂਹ ਵਿਦਿਆਰਥੀਆਂ ਦੇ ਸਹਿਯੋਗ ਨਾਲ ਅਤੁੱਟ ਵਰਤਾਇਆ ਗਿਆ¢ ਇਸ ਮੌਕੇ ਸਰਪੰਚ ਸਤਨਾਮ ਸਿੰਘ ਸੱਤਾ, ਸੰਜੀਵ ਕੁਮਾਰ ਗੁਪਤਾ, ਰਣਵੀਰ ਸਿੰਘ, ਸੁਖਰਾਜ ਕੁਮਾਰ ਲੱਕੀ, ਰਘੁਵੀਰ ਸਿੰਘ, ਹਰਵਿੰਦਰ ਸਿੰਘ, ਪੁਨੀਤ ਸਿੰਗਲਾ, ਮੁਖਤਿਆਰ ਸਿੰਘ,ਅਜੇ ਕੁਮਾਰ, ਕਮਲਪ੍ਰੀਤ, ਬਲਜਿੰਦਰ ਕÏਰ, ਜਸਵਿੰਦਰ ਕੌਰ, ਸੁਭਪਰੀਤ ਕੌਰ, ਅਮਨਦੀਪ ਕੌਰ, ਸਮਿਤ ਕੌਰ, ਮਨਵਿੰਦਰ ਕÏਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਪ੍ਰਭਜੋਤ ਕੌਰ, ਗੁਰਮੀਤ ਸਿੰਘ, ਕੁਲਦੀਪ ਸਿੰਘ ਕੁਲਦੀਪ ਸਿੰਘ ਬਰਾੜ, ਸੁਖਵਿੰਦਰ ਸਿੰਘ ਸੁੱਖੀ ਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਨੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਨਿਭਾਈਆਂ ਲੰਗਰ ਦੀਆਂ ਸੇਵਾਵ... ਅਗਲੀ ਖ਼ਬਰ ਸ਼ਹਿਰ ਨੂੰ ਸਾਫ਼, ਸੁੰਦਰ ਤੇ ਆਧੁਨਿਕ ਸ਼ਹਿਰ ਬਣਾਉਣਾ ਸਾਡਾ ਮੁੱਖ ਟੀਚਾ- ਮੇਅਰ ਕੁੰਦਨ ਗੋਗੀਆ
Ad Position 24