ਸਾਬਕਾ ਮੰਤਰੀ ਧਰਮਸੋਤ ਨੇ ਕੀਤਾ ਬਲਾਕ ਸੰਮਤੀ 'ਚ ਜਿੱਤੇ ਉਮੀਦਵਾਰਾਂ ਦਾ ਸਨਮਾਨ
ਨਾਭਾ ਵਿਖੇ ਬਲਾਕ ਸੰਮਤੀ ਚੋਣਾਂ 'ਚ ਜੇਤੂ ਕਾਂਗਰਸੀ ਉਮੀਦਵਾਰਾਂ ਦਾ ਸਨਮਾਨ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ | ਤਸਵੀਰ : ਜਗਨਾਰ ਸਿੰਘ ਦੁਲੱਦੀ
<br/>
23-12-2025