28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

Ad Position 21
No active advertisement
ਅਜੀਤ ਡੈਸਕ 25-12-2025
ਸਮਾਣਾ, 24 ਦਸੰਬਰ (ਸਾਹਿਬ ਸਿੰਘ)-ਮੋਤੀਆ ਬਾਜ਼ਾਰ ਸਮਾਣਾ ਵਿਚ ਨੌਜਵਾਨ ਤਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਦੀ ਬੰਦ ਕਮਰੇ 'ਚੋਂ ਗਲੀ ਸੜੀ ਲਾਸ਼ ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਪੂਰਨ ਸਿੰਘ ਨੇ ਦੱਸਿਆ ਕਿ ਬੰਦ ਕਮਰੇ ਵਿਚੋਂ ਬਦਬੂ ਆਉਣ ਕਾਰਨ ਮੁਹੱਲਾ ਵਾਸੀਆਂ ਨੇ ਸੂਚਨਾ ਪੁਲਿਸ ਨੂੰ ਦਿੱਤੀ | ਪੁਲਿਸ ਨੇ ਦਰਵਾਜ਼ੇ ਦਾ ਜਿੰਦਰਾ ਤੋੜ ਕੇ ਲਾਸ਼ ਬਰਾਮਦ ਕੀਤੀ ਹੈ | ਪਤਾ ਲੱਗਾ ਹੈ ਕਿ ਤਜਿੰਦਰ ਸਿੰਘ ਦਾ ਆਪਣੀ ਪਤਨੀ ਨਾਲ ਝਗੜਾ ਚੱਲਦਾ ਸੀ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਵਲੋਂ ਬਾਜ਼ਾਰਾਂ 'ਚ ਦੁਕਾਨਾਂ ਅੱਗੇ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਅਗਲੀ ਖ਼ਬਰ ਨਾਬਾਲਗ ਨਾਲ ਬਦਫੈਲੀ ਕਰਨ ਦੇ ਦੋਸ਼ 'ਚ ਪਰਚਾ ਦਰਜ
Ad Position 24