15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਵਿਧਾਇਕ ਦੇਵ ਮਾਨ ਨੇ ਸ਼ਹਿਰ ਦੇ ਵੱਖ-ਵੱਖ ਲੰਗਰਾਂ 'ਚ ਕੀਤੀ ਸੇਵਾ

Ad Position 21
No active advertisement
ਅਜੀਤ ਡੈਸਕ 27-12-2025
ਨਾਭਾ, 26 ਦਸੰਬਰ (ਜਗਨਾਰ ਸਿੰਘ ਦੁਲੱਦੀ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮÏਕੇ ਸੰਗਤਾਂ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਲੰਗਰ ਲਗਾਏ ਗਏ¢ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਸਜਾਏ ਗਏ ਲੰਗਰਾਂ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਪਹੁੰਚ ਕੇ ਸੇਵਾ ਕੀਤੀ ਗਈ ਅਤੇ ਲੰਗਰ ਵਰਤਾਏ ਗਏ¢ ਸਥਾਨਕ ਅਲਹÏਰਾਂ ਗੇਟ ਦੇ ਦੁਕਾਨਦਾਰਾਂ ਵਲੋਂ ਸਾਂਝੇ ਤÏਰ 'ਤੇ ਲੰਗਰ ਲਗਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਵਿਸ਼ੇਸ਼ ਤÏਰ 'ਤੇ ਸ਼ਮੂਲੀਅਤ ਕੀਤੀ ਅਤੇ ਸੰਗਤਾਂ ਨੂੰ ਲੰਗਰ ਵਰਤਾਇਆ ਗਿਆ¢ ਇਸ ਮÏਕੇ ਵਿਧਾਇਕ ਦੇ ਮਾਨ ਨੇ ਕਿਹਾ ਕਿ ਸਾਨੂੰ ਅਜਿਹੇ ਸਮਾਗਮਾਂ ਵਿਚ ਪਹੁੰਚ ਕੇ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ ਅਤੇ ਆਪਣੀਆਂ ਕਿਰਤ ਕਮਾਈਆਂ ਚੋਂ ਦਸਵੰਧ ਕੱਢ ਕੇ ਇਹਨਾਂ ਸੇਵਾਵਾਂ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ¢ ਇਸ ਮੌਕੇ 'ਆਪ' ਆਗੂ ਮਨਪ੍ਰੀਤ ਸਿੰਘ ਧਾਰੋ ਕੀ ਪ੍ਰਧਾਨ ਟਰੱਕ ਯੂਨੀਅਨ ਨਾਭਾ, 'ਆਪ' ਆਗੂ ਕਪਿਲ ਮਾਨ ਅਤੇ ਜਗਜੀਤ ਸਿੰਘ ਜੱਗੀ, ਊੁਧਮਦੀਪ ਸਿੰਘ ਦੀਪੂ ਤੇ ਰਾਜ ਕੁਮਾਰ ਆਦਿ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ 'ਵੀਰ ਬਾਲ ਦਿਵਸ' ਨੂੰ ਸਮਰਪਿਤ ਛੋਟੇ ਬੱਚਿਆਂ ਵਲੋਂ ਪੈਦਲ ਮਾਰਚ
Ad Position 24