ਗੁਰਦੁਆਰਾ ਸਾਹਿਬ ਜੋਤ ਸਰੂਪ ਕਮੇਟੀ ਨੇ ਬੱਚਿਆਂ ਨੂੰ ਕੀਤਾ ਸਨਮਾਨਿਤ
ਗੁਰਦਵਾਰਾ ਸਾਹਿਬ ਜੋਤ ਸਰੂਪ ਰਾਜਪੁਰਾ ਵਿਖੇ ਕਰਵਾਈ ਗਈ ਧਾਰਮਿਕ ਪ੍ਰੀਖਿਆ ਮੌਕੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਜੀਵਨ ਸਿੰਘ, ਸ਼ਬੇਗ ਸਿੰਘ ਸੰਧੂ ਤੇ ਹੋਰ | ਤਸਵੀਰ : ਰਣਜੀਤ ਸਿੰਘ
<br/>
29-12-2025