28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਖਨੌੜਾ ਨੇ ਲਿਆ ਡਾ. ਗਾਂਧੀ ਤੋਂ ਆਸ਼ੀਰਵਾਦ

Ad Position 21
No active advertisement
ਕੁੰਵਰਪ੍ਰਤਾਪ ਸਿੰਘ ਖਨੌੜਾ ਨੂੰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਨ 'ਤੇ ਮੁਬਾਰਕਬਾਦ ਦਿੰਦੇ ਹੋਏ ਡਾ. ਧਰਮਵੀਰ ਗਾਂਧੀ ਐੱਮ. ਪੀ. ਤੇ ਨਾਲ ਮਹੰਤ ਹਰਵਿੰਦਰ ਸਿੰਘ ਖਨੌੜਾ | ਅਜੀਤ ਤਸਵੀਰ <br/> 29-12-2025
ਭਾਦਸੋਂ, 28 ਦਸੰਬਰ (ਪ੍ਰਦੀਪ ਦੰਦਰਾਲਾ)-ਟੌਹੜਾ ਜ਼ੋਨ ਤੋਂ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁੰਵਰਪ੍ਰਤਾਪ ਸਿੰਘ ਖਨੌੜਾ ਨੇ ਡਾ. ਧਰਮਵੀਰ ਗਾਂਧੀ ਲੋਕ ਸਭਾ ਮੈਂਬਰ ਪਟਿਆਲਾ ਤੋਂ ਆਸ਼ੀਰਵਾਦ ਲਿਆ | ਇਸ ਸਮੇਂ ਕੁੰਵਰਪ੍ਰਤਾਪ ਖਨੌੜਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਵਲੋਂ ਮਿਲੇ ਜ਼ਬਰਦਸਤ ਪਿਆਰ ਲਈ ਉਹ ਸਾਰੇ ਹਲਕਾ ਵਾਸੀਆਂ ਦੇ ਰਿਣੀ ਹਨ | ਇਸ ਤੋਂ ਇਲਾਵਾ ਮਹੰਤ ਹਰਵਿੰਦਰ ਸਿੰਘ ਖਨੌੜਾ ਸੀਨੀਅਰ ਕਾਂਗਰਸੀ ਆਗੂ ਨੇ ਗੱਲਬਾਤ ਦੌਰਾਨ ਆਖਿਆ ਕਿ ਕਾਂਗਰਸ ਪਾਰਟੀ ਅਜਿਹੀ ਪਾਰਟੀ ਹੈ ਜੋ ਨੌਜਵਾਨ ਆਗੂਆਂ ਨੂੰ ਇਸ ਤਰ੍ਹਾਂ ਦੇ ਪਲੇਟਫ਼ਾਰਮ ਉਪਲਬਧ ਕਰਵਾਉਂਦੀ ਹੈ | ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹਨ |
Ad Position 22
No active advertisement
ਪਿਛਲੀ ਖ਼ਬਰ ਭਾਈ ਗੁਰਦਾਸ ਨਰਸਿੰਗ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪੀ. ਸੀ. ਐੱਸ. ਅਫ਼ਸਰ ਬਣੀ ਗੁਰਪ੍ਰੀਤ ਕੌਰ ਦਾ ਸਨਮਾਨ
Ad Position 24