14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 31-12-2025
ਨਾਭਾ, 30 ਦਸੰਬਰ (ਕਰਮਜੀਤ ਸਿੰਘ)-ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ( ਘੋੜਿਆਂ ਵਾਲਾ) ਤੋਂ ਰਵਾਨਾ ਹੋਇਆ | ਇਹ ਨਗਰ ਕੀਰਤਨ ਸਥਾਨਕ ਅਲਹÏਰਾ ਗੇਟ ਪੁਰਾਣੀ ਘਾਹ ਮੰਡੀ. ਸਦਰ ਬਾਜ਼ਾਰ, ਦੇਵੀ ਮੰਦਰ ਚÏਾਕ ਮੁਹੱਲਾ ਕਰਤਾਰਪੁਰਾ, ਬÏੜਾ ਗੇਟ, ਪੁਰਾਣੀ ਸਬਜ਼ੀ ਮੰਡੀ, ਮੇਹਸ ਗੇਟ ਗੁਰਦੁਆਰਾ ਅਕਾਲਗੜ੍ਹ ਸਾਹਿਬ, ਹੀਰਾ ਮਹਿਲ ਪਟਿਆਲਾ ਗੇਟ ਪਾਂਡੂਸਰ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਬਾ ਬਾਬਾ ਅਜਾਪਾਲ ਸਿੰਘ ਗੁਰਦੁਆਰਾ ਸਾਹਿਬ ਵਿਖੇ ਸਿੰਘ ਵਿਖੇ ਸਮਾਪਤ ਹੋਇਆ | ਇਸ ਮੌਕੇ ਸਾਬਕਾ ਕੈਬਨਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟÏਹੜਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਦੀਪ ਕÏਰ ਖੋਖ, ਹਲਕਾ ਮੁਖੀ ਮੱਖਣ ਸਿੰਘ ਲਾਲਕਾ, ਜਥੇਦਾਰ ਬਲਤੇਜ ਸਿੰਘ ਖੋਖ, ਮੈਨੇਜਰ ਆਤਮਪ੍ਰਕਾਸ਼ ਸਿੰਘ ਬੇਦੀ, ਬਾਬਾ ਅਜਾਪਾਲ ਸਿੰਘ ਸਿੰਘ ਸੇਵਾ ਸੋਸਾਇਟੀ ਦੇ ਮੁਖੀ ਸਤਿਗੁਰ ਸਿੰਘ ਨਰਮਾਣਾ, ਬਰਿੰਦਰ ਪਾਲ ਸਿੰਘ ਬਬਲੂ ਤੇ ਵੱਡੀ ਗਿਣਤੀ ਵਿਚ ਸਿੱਖ ਸੰਗਤ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਹਿੰਦੂ ਸੁਰੱਖਿਆ ਸੰਮਤੀ ਨੇ ਬੰਗਲਾਦੇਸ਼ ਦਾ ਝੰਡਾ ਫੂਕਿਆ ਅਗਲੀ ਖ਼ਬਰ ਚਾਈਨਾ ਡੋਰ ਕਾਰਨ ਹਾਦਸਾ ਵਾਪਰਨ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਦਰਜ ਕੀਤੀ ਜਾਵੇ ਰਿਪੋਰਟ <br/>
Ad Position 24