27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕੁਲਵੰਤ ਸਿੰਘ ਢਿੱਲੋਂ ਨਾਲ ਦੁੱਖ ਸਾਂਝਾ ਕੀਤਾ

Ad Position 21
No active advertisement
ਅਜੀਤ ਡੈਸਕ 01-06-2025
ਸ੍ਰੀ ਮੁਕਤਸਰ ਸਾਹਿਬ, 31 ਮਈ (ਸੁਖਪਾਲ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕੁਲਵੰਤ ਸਿੰਘ ਢਿੱਲੋਂ ਪ੍ਰਧਾਨ ਗੁਰਦੁਆਰਾ ਸਾਹਿਬ ਪਿੰਡ ਗੋਲੇਵਾਲਾ ਦੀ ਪਤਨੀ ਅਤੇ ਅਧਿਆਪਕ ਅਵਤਾਰ ਸਿੰਘ ਢਿੱਲੋਂ ਦੀ ਮਾਤਾ ਸੇਵਾ ਮੁਕਤ ਅਧਿਆਪਕਾ ਸ਼ਿੰਦਰਪਾਲ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ | ਵਰਨਣਯੋਗ ਹੈ ਕਿ ਸ਼ਿੰਦਰਪਾਲ ਕੌਰ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ ਤੇ ਬਹੁਤ ਇਲਾਜ ਕਰਵਾਉਣ ਦੇ ਬਾਵਜੂਦ ਵੀ ਉਹ ਬਚ ਨਹੀਂ ਸਕੇ | ਇਸ ਤੋਂ ਇਲਾਵਾ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਗੁਰਮਤਿ ਸਮਾਗਮ ਅਗਲੀ ਖ਼ਬਰ ਬਲਵੀਰ ਸਿੰਘ ਗਿੱਲ ਸੰਧਵਾਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24