12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਕੁੱਟਮਾਰ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-06-2025
ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)-ਰਾਜਵਿੰਦਰ ਸਿੰਘ ਪੁੱਤਰ ਸੀਰਾ ਸਿੰਘ ਵਾਸੀ ਨੇੜੇ ਸੁਖਮਨੀ ਗੈਸ ਕੋਟਕਪੂਰਾ ਨੇ ਸ਼ਹਿਰੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਕਿ ਉਹ ਰਾਤ ਦੇ ਸਮੇਂ ਆਪਣੇ ਘਰ ਮੌਜੂਦ ਸੀ ਤਾਂ ਗੋਬਿੰਦਾ ਅਤੇ ਮਨਜੀਤ ਸਿੰਘ ਅਤੇ ਦੋ ਨਾਮਾਲੂਮ ਵਿਅਕਤੀ ਉਸ ਦੇ ਘਰ ਦਾਖ਼ਲ ਹੋਏ ਅਤੇ ਗਾਲੀ ਗਲੋਚ ਕਰਨ ਲੱਗ ਪਏ | ਜਦ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਹਮਮਸ਼ਵਰਾ ਹੋ ਕੇ ਮੁਦਈ ਦੀ ਕੁੱਟਮਾਰ ਕੀਤੀ | ਇਸ ਸੰੰਧ 'ਚ ਪੁਲਿਸ ਨੇ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੀ.ਆਰ.ਐੱਮ. ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਕੱਢਿਆ ਡਰਾਅ ਅਗਲੀ ਖ਼ਬਰ ਲੋਕਾਂ ਨੇ ਪੰਜਗਰਾੲੀਂ ਕਲਾਂ ਪੁਲਿਸ ਚੌਂਕੀ 'ਚ ਲਗਾਇਆ ਧਰਨਾ
Ad Position 24