24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਭਾਰਤ ਵਿਕਾਸ ਪ੍ਰੀਸ਼ਦ ਨੇ ਵਾਟਰ ਕੂਲਰ ਭੇਟ ਕੀਤੇ

Ad Position 21
No active advertisement
ਅਜੀਤ ਡੈਸਕ 05-06-2025
ਫ਼ਰੀਦਕੋਟ, 4 ਜੂਨ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਨੇ ਅਰਵਿੰਦ ਛਾਬੜਾ ਵਲੋਂ ਸਪਾਂਸਰ ਕਰਵਾਏ ਗਏ ਵਾਟਰ ਕੂਲਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਮਨੋਰੋਗ ਵਿਭਾਗ ਅਤੇ ਨਸ਼ਾ ਛੁਡਾਊ ਕੇਂਦਰ ਵਿਖੇ ਪ੍ਰੀਸ਼ਦ ਦੇ ਪ੍ਰਧਾਨ ਰਾਕੇਸ਼ ਕਟਾਰੀਆ ਅਤੇ ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਵਲੋਂ ਸਥਾਪਿਤ ਕਰਕੇ ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਪ੍ਰੀਸ਼ਦ ਦੇ ਸਕੱਤਰ ਹਿੰਮਤ ਕੁਮਾਰ ਬਾਂਸਲ, ਸੰਗਠਨ ਸਕੱਤਰ ਦਰਸ਼ਨ ਲਾਲ ਚੁੱਘ, ਰਮੇਸ਼ ਕੁਮਾਰ ਗੇਰਾ, ਕੇਵਲ ਕਿ੍ਸ਼ਨ ਕਟਾਰੀਆ, ਸੰਦੀਪ ਮੌਂਗਾ, ਰਾਜਨ ਨਾਗਪਾਲ, ਰਜੇਸ਼ ਕੁਮਾਰ ਸਖੀਜਾ, ਅਮਰਜੀਤ ਸਿੰਘ ਵਾਲੀਆ, ਬਲਵੰਤ ਰਾਏ ਗੱਖੜ, ਅਰਵਿੰਦ ਛਾਬੜਾ ਅਤੇ ਐਡਵੋਕੇਟ ਦਰਸ਼ਨ ਲਾਲ ਅਰੋੜਾ ਤੋਂ ਇਲਾਵਾ ਹੋਰ ਡਾਕਟਰ ਸਾਹਿਬਾਨ ਤੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਗੰਡਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਜ਼ੀਫ਼ਾ ਪ੍ਰਾਪਤ ਕੀਤਾ ਅਗਲੀ ਖ਼ਬਰ ਪਿ੍ੰਸੀਪਲ ਡਾ. ਰਾਜੇਸ਼ ਮੋਹਨ ਨੇ ਸਰਕਾਰੀ ਬਿ੍ਜਿੰਦਰਾ ਕਾਲਜ ਦਾ ਚਾਰਜ ਸੰਭਾਲਿਆ
Ad Position 24