27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮਿਊਾਸੀਪਲ ਮੁਲਾਜ਼ਮਾਂ ਦੀ ਰੀਜ਼ਨ ਮੀਟਿੰਗ ਕੱਲ੍ਹ

Ad Position 21
No active advertisement
ਅਜੀਤ ਡੈਸਕ 30-08-2025
ਗਿੱਦੜਬਾਹਾ, 29 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਮਿਊਾਸੀਪਲ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਰੀਜ਼ਨ ਮੀਟਿੰਗ 31 ਅਗਸਤ ਨੂੰ ਬਠਿੰਡਾ ਵਿਖੇ ਹੋਣ ਜਾ ਰਹੀ ਹੈ | ਇਸ ਸੰਬੰਧੀ ਮਿਊਾਸੀਪਲ ਪੈਨਸ਼ਨਰਜ਼ ਐਸੋਸੀਏਸ਼ਨ ਗਿੱਦੜਬਾਹਾ ਦੇ ਪ੍ਰਧਾਨ ਤਰੁਣ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ, ਪੰਚਾਇਤਾਂ ਤੇ ਨਗਰ ਸੁਧਾਰ ਟਰੱਸਟਾਂ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਸੰਬੰਧੀ ਰੀਜ਼ਨ ਮੀਟਿੰਗ ਨਗਰ ਨਿਗਮ ਬਠਿੰਡਾ ਵਿਖੇ 31 ਅਗਸਤ ਨੂੰ ਸਵੇਰੇ 11 ਵਜੇ ਹੋਵੇਗੀ | ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦੇ ਸੂਬਾ ਚੇਅਰਮੈਨ ਜਨਕ ਰਾਜ ਮਾਨਸਾ ਤੇ ਸੂਬਾ ਪ੍ਰਧਾਨ ਭੋਲਾ ਸਿੰਘ ਬਠਿੰਡਾ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੇ, ਜਦ ਕਿ ਮੀਟਿੰਗ 'ਚ ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਰਾਮਪੁਰਾ ਅਤੇ ਜੂਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਚੀਮਾ ਵੀ ਮੌਜੂਦ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਪਿੰ੍ਰਸੀਪਲ ਜਸਪਾਲ ਸਿੰਘ ਨਮਿਤ ਪਾਠ ਦਾ ਭੋਗ ਭਲਕੇ <br/>
Ad Position 24