26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਨੂੰ ਸਰਬਜੀਤ ਸਿੰਘ ਬਰਾੜ ਵਲੋਂ ਪੁਸਤਕ ਭੇਟ

Ad Position 21
No active advertisement
ਅਜੀਤ ਡੈਸਕ 30-08-2025
ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਹੜੇ ਵਿਚ ਪਹੁੰਚਣ 'ਤੇ ਪੰਜਾਬੀ ਭਾਸ਼ਾ ਦੇ ਉੱਘੇ ਲੇਖਕ ਸਰਬਜੀਤ ਸਿੰਘ ਬਰਾੜ ਦਾ ਸਕੂਲ ਦੀ ਮੈਨੇਜਮੈਂਟ ਕਮੇਟੀ, ਦੀਪਇੰਦਰ ਸਿੰਘ ਸੇਖੋ, ਡਾ. ਗੁਰਇੰਦਰ ਮੋਹਨ ਸਿੰਘ, ਸੁਰਿੰਦਰ ਸਿੰਘ ਰੋਮਾਣਾ ਤੇ ਗੁਰਜਾਪ ਸਿੰਘ ਸੇਖੋਂ ਵਲੋਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸਰਬਜੀਤ ਸਿੰਘ ਬਰਾੜ ਵਲੋਂ ਆਪਣੇ ਤਾਜ਼ਾ-ਤਰੀਨ ਤੇ ਪ੍ਰਸਿੱਧ ਪੁਸਤਕ ਗਿਆਨ ਦਾ ਸ਼ਹਿਦ 'ਸਕੂਲ ਮੈਨੇਜਮੈਂਟ ਨੂੰ ਪਿਆਰ ਤੇ ਸਤਿਕਾਰ ਵਜੋਂ ਭੇਟ ਕੀਤੀ ਤੇ ਆਪਣੀ ਪੁਸਤਕ ਦੀ ਖ਼ਾਸੀਅਤ ਤੇ ਉਸ ਨੂੰ ਲਿਖਣ ਦਾ ਮਕਸਦ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਜਗਸੀਰ ਸਿੰਘ ਸੇਖੋਂ ਤੇ ਬਰਿੰਦਰ ਸਿੰਘ ਸੇਖੋਂ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਵਨ ਗੋਇਲ ਤੇ ਰਾਮੇਸ਼ ਗੋਇਲ ਨਾਲ ਦੁੱਖ ਦਾ ਪ੍ਰਗਟਾਵਾ ਭਰਜਾਈ ਦਾ ਦਿਹਾਂਤ ਅਗਲੀ ਖ਼ਬਰ ਵੰਗਲ ਤੇ ਲੁਬਾਣਿਆਂਵਾਲੀ ਦਾ ਕਰੀਬ 500 ਏਕੜ ਰਕਬਾ ਪਾਣੀ ਦੀ ਮਾਰ ਹੇਠ ਆਇਆ
Ad Position 24