23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਨੇ ਪੀ. ਟੀ. ਈ. 'ਚ 90 ਸਕੋਰ ਕੀਤੇ ਹਾਸਿਲ

Ad Position 21
No active advertisement
ਅਜੀਤ ਡੈਸਕ 31-08-2025
ਫ਼ਰੀਦਕੋਟ, 30 ਅਗਸਤ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਵਿਦਿਆਰਥਣ ਗੁਰਲੀਨ ਅਰੋੜਾ ਵਾਸੀ ਕੋਟਕਪੂਰਾ ਨੇ ਪੀ. ਟੀ. ਈ. ਦੀ ਪ੍ਰੀਖਿਆ 'ਚ 90 ਸਕੋਰ ਪ੍ਰਾਪਤ ਕੀਤੇ ਹਨ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲਟਸ ਤੇ ਪੀ. ਟੀ. ਈ. 'ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖ਼ਲਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲਟਸ ਪੀ. ਟੀ. ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਵਿਦਿਆਰਥਣ ਗੁਰਲੀਨ ਅਰੋੜਾ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸ ਨੇ 90 ਸਕੋਰ ਪ੍ਰਾਪਤ ਕੀਤੇ ਹਨ | ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮਚਾਕੀ ਮੱਲ ਸਿੰਘ ਸਕੂਲ ਨੇ ਖੇਡਾਂ 'ਚ ਮੱਲਾਂ ਮਾਰੀਆਂ ਅਗਲੀ ਖ਼ਬਰ ਪੰਜਾਬ 'ਆਪ' ਦੀ ਹਕੀਕਤ ਦੋ ਸਾਲਾਂ 'ਚ ਸਮਝ ਗਿਆ, ਦਿੱਲੀ ਨੂੰ ਦਸ ਸਾਲ ਲੱਗੇ-ਰਵਿੰਦਰ ਡਾਲਵੀ
Ad Position 24