06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੜ੍ਹ ਪੀੜਤ ਬੇਜ਼ੁਬਾਨ ਪਸ਼ੂਆਂ ਲਈ ਮੱਕੀ ਦਾ ਆਚਾਰ ਭੇਜਿਆ

Ad Position 21
No active advertisement
ਅਜੀਤ ਡੈਸਕ 02-09-2025
ਫ਼ਰੀਦਕੋਟ, 1 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਆਏ ਹੜ੍ਹਾਂ ਨੂੰ ਦੇਖਦਿਆਂ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਰਸ਼ ਸੱਚਰ ਨੇ ਫ਼ਿਰੋਜ਼ਪੁਰ ਬਾਰਡਰ ਖੇਤਰ ਵਿਚ ਹੜ੍ਹ ਪੀੜ੍ਹਤ ਪਸ਼ੂਆਂ ਦੀ ਖੁਰਾਕ ਲਈ ਮੱਕੀ ਦਾ ਆਚਾਰ ਭੇਜਿਆ ਹੈ | ਅਰਸ਼ ਸੱਚਰ ਨੇ ਕਿਹਾ ਕਿ ਪੰਜਾਬੀ ਭਾਈਚਾਰਾ ਹਮੇਸ਼ਾ ਸੰਕਟ ਵਿਚ ਅੱਗੇ ਵੱਧ ਕੇ ਸਹਾਇਤਾ ਕਰਦਾ ਆਇਆ ਹੈ | ਅੱਜ ਜਦੋਂ ਸਾਡੇ ਆਪਣੇ ਭਰਾਵਾਂ ਅਤੇ ਬੇਜ਼ੁਬਾਨ ਪਸ਼ੂ ਹੜ੍ਹ ਦੀ ਮਾਰ ਸਹਿ ਰਹੇ ਹਨ ਤੇ ਸਾਨੂੰ ਸਭ ਨੂੰ ਇੱਕਜੁੱਟ ਹੋ ਕੇ ਉਨ੍ਹਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਨੇ ਪੰਜਾਬ ਦੇ ਅਸਲ ਪੁੱਤ ਦੀ ਜ਼ਿੰਮੇਵਾਰੀ ਨਿਭਾਈ-ਰਾਜਵਿੰਦਰ ਧਰਮਕੋਟ <br/> ਅਗਲੀ ਖ਼ਬਰ ਜ਼ਿਲ੍ਹੇ ਅੰਦਰ ਤਾਇਨਾਤ 112 ਐਮਰਜੈਂਸੀ ਰਿਸਪਾਂਸ ਵਾਹਨ ਲੋਕਾਂ ਦੀ ਸਹਾਇਤਾ ਲਈ 24 ਘੰਟੇ ਤਿਆਰ ਰਹਿਣ : ਐੱਸ.ਐੱਸ.ਪੀ.
Ad Position 24
No active advertisement