09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਬਾਬਾ ਨਿਹਾਲ ਸਿੰਘ ਕਾਲਜ ਵਿਖੇ ਡੀ.ਐੱਲ.ਐੱਡ. ਲਈ ਦਾਖ਼ਲਾ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

Ad Position 21
No active advertisement
ਅਜੀਤ ਡੈਸਕ 04-09-2025
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਡੀ.ਐੱਲ.ਐੱਡ. (ਈ.ਟੀ.ਟੀ.) ਕੋਰਸ ਲਈ ਦਾਖ਼ਲਾ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਕਾਲਜ ਵਿਚ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ | ਪਿ੍ੰਸੀਪਲ ਜਸਪਾਲ ਸਿੰਘ ਪਵਾਰ ਨੇ ਦੱਸਿਆ ਕਿ ਫਾਰਮ ਭਰਨ ਦੀ ਪ੍ਰਕਿਰਿਆ ਬਿਲਕੁਲ ਮੁਫ਼ਤ ਹੈ | ਇਹ ਆਨਲਾਈਨ ਫਾਰਮ 8 ਸਤੰਬਰ ਤੱਕ ਭਰੇ ਜਾਣਗੇ ਅਤੇ ਪ੍ਰਵੇਸ਼ ਪ੍ਰੀਖਿਆ 21 ਸਤੰਬਰ ਨੂੰ ਹੋਵੇਗੀ | ਉਨ•ਾਂ ਦੱਸਿਆ ਕਿ ਫਾਰਮ ਭਰਨ ਦੀ ਪ੍ਰਕਿਰਿਆ ਨੂੰ ਅਸਾਨ, ਪਾਰਦਰਸ਼ੀ ਅਤੇ ਸੁਚਾਰੂ ਬਣਾਇਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ |


Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਸਰਹੱਦੀ ਖੇਤਰ ਦੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ ਅਗਲੀ ਖ਼ਬਰ ਸ਼ਰਧਾਲੂਆਂ ਦਾ ਜਥਾ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ
Ad Position 24