11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਕੁਸ਼ਲਦੀਪ ਸਿੰਘ ਢਿੱਲੋਂ ਸਮੇਤ ਕਈ ਰਾਜਨੀਤਿਕ ਆਗੂਆਂ ਨੇ ਕੀਤਾ ਢਿੱਲਵਾਂ ਪਰਿਵਾਰ ਨਾਲ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 04-09-2025
ਬਰਗਾੜੀ, 3 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਦੇ ਮਾਤਾ ਗੁਰਦਿਆਲ ਕੌਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ 'ਚ ਸ਼ਰੀਕ ਹੋਣ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਢਿੱਲਵਾਂ ਵਿਖੇ ਪਹੁੰਚ ਕਿ ਫ਼ਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ, ਗੁਰਸ਼ਵਿੰਦਰ ਸਿੰਘ ਮਚਾਕੀ, ਜਸਵਿੰਦਰ ਸਿੰਘ ਮੱਤਾ, ਮਨਪ੍ਰੀਤ ਸਿੰਘ ਸੇਖੋਂ, ਤਰਸੇਮ ਸਿੰਘ ਜਿਉਣਵਾਲਾ, ਪ੍ਰਭਜੀਤ ਸਿੰਘ ਬਰਾੜ, ਕੁਲਦੀਪ ਸਿੰਘ ਬਰਾੜ, ਬਲਵੰਤ ਸਿੰਘ ਵਾੜਾ ਭਾਈਕਾ, ਸਾਬਕਾ ਸਰਪੰਚ ਭੁਪਿੰਦਰ ਸਿੰਘ ਮੱਲਾ, ਹਰਨੇਕ ਸਿੰਘ ਮੱਲਾ, ਜਸਵਿੰਦਰ ਸਿੰਘ ਮੱਲਾ ਖੁਰਦ, ਡਾ. ਸੁਖਦੇਵ ਸਿੰਘ, ਬੇਅੰਤ ਸਿੰਘ ਬੁਰਜ, ਅਜੈਪਾਲ ਸਿੰਘ ਬਰਗਾੜੀ, ਸ਼ਵਿੰਦਰ ਸਿੰਘ ਚੰਨੀ, ਭਗਤ ਸਿੰਘ ਚਹਿਲ, ਲਛਮਣ ਸਿੰਘ ਲੰਭਵਾਲੀ, ਸੁਰਜੀਤ ਸਿੰਘ ਬਾਬਾ, ਸੁਖਜੀਤ ਸਿੰਘ, ਸੇਵਕ ਸਿੰਘ, ਗੁਰਤੇਜ ਸਿੰਘ ਦਬੜੀਖਾਨਾ, ਲਾਭ ਸਿੰਘ ਸੈਕਟਰੀ, ਡਾ. ਸੋਹਣ ਲਾਲ, ਜਗਸੀਰ ਸਿੰਘ, ਬੇਲਾ ਸਿੰਘ, ਧਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗਿੰਨੀ ਰੋਮਾਣਾ, ਜਸਵੰਤ ਸਿੰਘ, ਨਰਿੰਦਰ ਕਾਉਣੀ, ਬਲਵਿੰਦਰ ਸਿੰਘ, ਧਨੀ ਵਿਰਕ, ਬਲਕਰਨ ਸਿੰਘ ਗੁਰੂਸਰ, ਗੁਰਬਿੰਦਰ ਸਿੰਘ, ਜਸਵਿੰਦਰ ਸਿੰਘ, ਬੂਟਾ ਸਿੰਘ, ਸੁਖਰਾਜ ਸਿੰਘ, ਕੁਲਵਿੰਦਰ ਸਿੰਘ, ਮਨਦੀਪ ਸ਼ਰਮਾ, ਗਜਦੀਪ ਸਿੰਘ, ਬਲਤੇਜ ਸਿੰਘ, ਜਗਰਾਜ ਸਿੰਘ, ਖੁਸ਼ਵੰਤ ਸਿੰਘ, ਹਰੀ ਸਿੰਘ, ਸਰਬਜੀਤ ਸਿੰਘ ਨੰਬਰਦਾਰ, ਦਰਸ਼ਨ ਸਿੰਘ ਸੇਖਾ, ਕਰਮ ਸਿੰਘ, ਸੋਹਣ ਸਿੰਘ ਸਰਪੰਚ, ਰਵੀ ਝੱਖੜਵਾਲਾ, ਸੁਰਜੀਤ ਸਿੰਘ ਸਰਾਂ, ਜਗਜੀਤ ਸਿੰਘ, ਮਹਾਂਵੀਰ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਬਲਦੇਵ ਸਿੰਘ ਆਦਿ ਨੇ ਵੀ ਢਿੱਲਵਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਕਾਰਨ ਇਸ ਵਾਰ ਬਾਬਾ ਫ਼ਰੀਦ ਆਗਮਨ ਪੁਰਬ ਧਾਰਮਿਕ ਸਮਾਗਮਾਂ ਤੱਕ ਹੀ ਸੀਮਤ ਅਗਲੀ ਖ਼ਬਰ ਤੇਜ਼ ਬਾਰਿਸ਼ ਕਾਰਨ ਛੱਤ ਡਿੱਗੀ
Ad Position 24