11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਮਾਤਾ ਗੁਰਦਿਆਲ ਕੌਰ ਢਿੱਲਵਾਂ ਨਮਿਤ ਅੰਤਿਮ ਅਰਦਾਸ ਭਲਕੇ

Ad Position 21
No active advertisement
ਅਜੀਤ ਡੈਸਕ 04-09-2025
ਜੈਤੋ, 3 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਦਰਸ਼ਨ ਸਿੰਘ ਢਿੱਲਵਾਂ ਇੰਚਾਰਜ ਵਿਧਾਨ ਸਭਾ ਹਲਕਾ ਜੈਤੋ ਕਾਂਗਰਸ ਕਮੇਟੀ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਗੁਰਦਿਆਲ ਕੌਰ (95) ਪਤਨੀ ਸਵ. ਹਰੀ ਸਿੰਘ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ 5 ਸਤੰਬਰ 2025 ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਗੁਰਦੁਆਰਾ ਗੁਦਾਵਰੀਸਰ ਪਾ: ਦਸਵੀਂ ਪਿੰਡ ਢਿੱਲਵਾਂ ਕਲਾਂ ਜ਼ਿਲ੍ਹਾ ਫ਼ਰੀਦਕੋਟ ਵਿਖੇ ਹੋਵੇਗੀ | ਇਸ ਦੁੱਖ ਦੀ ਘੜੀ ਵਿਚ ਮਨਬੀਰ ਸਿੰਘ ਬੱਬੂ ਬਰਾੜ 'ਮੱਤਾ' ਸੀਨੀਅਰ ਕਾਂਗਰਸੀ ਆਗੂ, ਗੁਰਮੀਤ ਸਿੰਘ ਨੰਬਰਦਾਰ ਰੋਮਾਣਾ ਅਲਬੇਲ ਸਿੰਘ ਵਾਲਾ, ਰਾਜਵੀਰ ਸਿੰਘ ਸਾਬਕਾ ਸਰਪੰਚ ਕੋਠੇ ਸੰਤਾ ਸਿੰਘ ਵਾਲੇ, ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ, ਗੁਰਤੇਜ ਸਿੰਘ ਸਿੱਧੂ ਦਬੜ੍ਹੀਖਾਨਾ, ਸੱਤਾ ਭਾਊ ਕਾਸਮ ਭੱਟੀ, ਬਲਦੇਵ ਸਿੰਘ ਮੰਨਾ ਸਾਬਕਾ ਸਰਪੰਚ, ਗਗਨ ਧਾਲੀਵਾਲ ਜ਼ਿਲ੍ਹਾ ਵਾਈਸ ਪ੍ਰਧਾਨ ਯੂਥ ਕਾਂਗਰਸ, ਬਲਦੇਵ ਸਿੰਘ ਬਿੱਲੂ ਸਾਬਕਾ ਸਰਪੰਚ, ਚਮਕੌਰ ਸਿੰਘ ਵਾਈਸ ਪ੍ਰਧਾਨ ਵਿਧਾਨ ਸਭਾ ਹਲਕਾ ਜੈਤੋ, ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ, ਗਿਆਨ ਸਿੰਘ ਸੰਧੂ ਸੀਨੀਅਰ ਕਾਂਗਰਸੀ ਆਗੂ, ਬਲਵੀਰ ਸਿੰਘ ਸਾਬਕਾ ਸਰਪੰਚ ਕੋਠੇ ਸਰਾਵਾਂ, ਬੋਹੜ ਸਿੰਘ ਪ੍ਰਧਾਨ ਕੋ: ਸੁ: ਸਰਾਵਾਂ, ਗੁਰਸੇਵਕ ਸਿੰਘ ਸਾਬਕਾ ਸਰਪੰਚ ਕਾਸਮ ਭੱਟੀ, ਲਖਵੀਰ ਸਿੰਘ ਰੋਮਾਣਾ ਅਲਬੇਲ ਸਿੰਘ ਵਾਲਾ, ਜਸਵੀਰ ਸਿੰਘ ਲੱਖਾ ਕਾਸਮ ਭੱਟੀ, ਮਹਿੰਦਰ ਸਿੰਘ ਰੋਮਾਣਾ ਅਲਬੇਲ ਸਿੰਘ ਵਾਲਾ, ਸੁਖਪਾਲ ਸਿੰਘ ਸੁੱਖਾ ਜ਼ੈਲਦਾਰ ਡੇਲਿਆਂਵਾਲੀ, ਬਲਵਿੰਦਰ ਸਿੰਘ ਰੋਮਾਣਾ ਅਲਬੇਲ ਸਿੰਘ ਵਾਲਾ, ਗੁਰਮੇਲ ਸਿੰਘ ਗੱਗਾ ਡੇਲਿਆਂਵਾਲੀ, ਸਤਵਿੰਦਰ ਸਿੰਘ ਸੱਤਾ ਸਰਾਵਾਂ, ਸੋਨਾ ਸਿੰਘ ਜ਼ੈਲਦਾਰ ਡੇਲਿਆਂਵਾਲੀ, ਜਸਵਿੰਦਰ ਸਿੰਘ ਸਾਬਕਾ ਪੰਚ ਮੱਤਾ, ਗੁਰਤੇਜ ਸਿੰਘ ਸਿੱਧੂ ਦਬੜ੍ਹੀਖਾਨਾ, ਪਰਮਜੀਤ ਸਿੰਘ ਸਿੱਧੂ ਅਜਿੱਤਗਿੱਲ, ਪਿ੍ਤਪਾਲ ਸਿੰਘ ਢਿੱਲੋਂ ਦਬੜ੍ਹੀਖਾਨਾ, ਗੁਰਚਰਨ ਸਿੰਘ ਸਿੱਧੂ ਅਜਿੱਤਗਿੱਲ, ਇੰਦਰ ਸਿੰਘ ਢਿੱਲੋਂ ਦਬੜ੍ਹੀਖਾਨਾ, ਲਾਭ ਸਿੰਘ ਸਿੱਧੂ ਅਜਿੱਤਗਿੱਲ, ਰਣਜੀਤ ਸਿੰਘ ਚਹਿਲ ਸਾਬਕਾ ਸਰਪੰਚ ਢੈਪਈ, ਰੇਸ਼ਮ ਸਿੰਘ ਜੱਗਾ ਢੈਪਈ, ਕੇਵਲ ਸਿੰਘ ਢੈਪਈ, ਦਰਸ਼ਨ ਸਿੰਘ ਸਰਾਂ, ਜਸਵਿੰਦਰ ਸਿੰਘ ਧਾਲੀਵਾਲ ਅਤੇ ਜਸਕਰਨ ਸਿੰਘ ਆਦਿ ਆਗੂਆਂ ਨੇ ਦਰਸ਼ਨ ਸਿੰਘ ਢਿੱਲਵਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਮਾਰੇ ਗਏ ਸ਼ਰਧਾਲੂਆਂ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਹੜ੍ਹਾਂ ਕਾਰਨ ਇਸ ਵਾਰ ਬਾਬਾ ਫ਼ਰੀਦ ਆਗਮਨ ਪੁਰਬ ਧਾਰਮਿਕ ਸਮਾਗਮਾਂ ਤੱਕ ਹੀ ਸੀਮਤ
Ad Position 24