ਜੈਤੋ, 4 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਸਵ: ਗੁਰਸੇਵਕ ਸਿੰਘ ਬਰਾੜ (ਚੈਨਾ) ਦੇ ਸਪੁੱਤਰ ਅਤੇ ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਬਰਾੜ (ਚੈਨਾ) ਦੇ ਭਰਾ ਪਿ੍ਤਪਾਲ ਸਿੰਘ ਬਰਾੜ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਸੰਤ ਰਿਸ਼ੀ ਰਾਮ ਜਲਾਲਵਾਲੇ, ਐਡਵੋਕੇਟ ਗੁਰਸਾਹਿਬ ਸਿੰਘ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਕੁਮਾਰ ਗੋਇਲ, ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਮੇਹਰ ਸਿੰਘ ਕਰੀਰਵਾਲੀ, ਮਨਬੀਰ ਸਿੰਘ ਬੱਬੂ ਬਰਾੜ ਮੱਤਾ, ਦਵਿੰਦਰਬੀਰ ਸਿੰਘ ਬਰਾੜ ਮੱਤਾ, ਜਸਵਿੰਦਰ ਸਿੰਘ ਮੱਤਾ, ਮਨਜਿੰਦਰ ਸਿੰਘ ਹੈਪੀ ਰੋਮਾਣਾ, ਸੂਰਜ ਭਾਰਦਵਾਜ, ਲਖਵੀਰ ਸਿੰਘ ਮੱਲ੍ਹੀ ਮੱਤਾ, ਡਾ. ਮੁਹੰਮਦ ਸਲੀਮ ਖਿਲਜੀ, ਸਰਪੰਚ ਭਗਵੰਤ ਸਿੰਘ ਚੈਨਾ, ਸੁਖਮੰਦਰ ਸਿੰਘ ਚੈਨਾ, ਚਰਨਜੀਤ ਸਿੰਘ ਪੁੰਨੀ ਚੈਨਾ, ਜਗਸੀਰ ਸਿੰਘ ਸੀਰਾ ਦਲ ਸਿੰਘ ਵਾਲਾ, ਸਰਪੰਚ ਰਾਜਦੀਪ ਸਿੰਘ ਔਲਖ ਰਾਮੇਆਣਾ, ਜ਼ੈਲਦਾਰ ਜਸਵਿੰਦਰ ਸਿੰਘ ਸਿਵੀਆਂ, ਸੁਖਜੀਤ ਸਿੰਘ ਕੋਠੇ ਹਵਾਨਾ, ਡਾ. ਮੁਹੰਮਦ ਰਿਜ਼ਵਾਨ ਖਿਲਜੀ, ਸੁਖਪਾਲ ਸਿੰਘ ਪਾਲੀ ਕੋਠੇ ਕੇਹਰ ਸਿੰਘ ਵਾਲੇ, ਗੁਰਮੀਤ ਸਿੰਘ ਨੰਬਰਦਾਰ ਰੋਮਾਣਾ ਅਲਬੇਲ ਸਿੰਘ ਵਾਲਾ, ਰਾਜਵੀਰ ਸਿੰਘ ਸਾਬਕਾ ਸਰਪੰਚ ਕੋਠੇ ਸੰਤਾ ਸਿੰਘ ਵਾਲੇ, ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ, ਗੁਰਤੇਜ ਸਿੰਘ ਸਿੱਧੂ ਦਬੜ੍ਹੀਖਾਨਾ, ਸੱਤਾ ਭਾਊ ਕਾਸਮ ਭੱਟੀ, ਬਲਦੇਵ ਸਿੰਘ ਮੰਨਾ ਸਾਬਕਾ ਸਰਪੰਚ, ਗਗਨ ਧਾਲੀਵਾਲ ਜ਼ਿਲ੍ਹਾ ਵਾਇਸ ਪ੍ਰਧਾਨ ਯੂਥ ਕਾਂਗਰਸ, ਬਲਦੇਵ ਸਿੰਘ ਬਿੱਲੂ ਸਾਬਕਾ ਸਰਪੰਚ, ਚਮਕੌਰ ਸਿੰਘ ਵਾਇਸ ਪ੍ਰਧਾਨ ਵਿਧਾਨ ਸਭਾ ਹਲਕਾ ਜੈਤੋ, ਗਿਆਨ ਸਿੰਘ ਸੰਧੂ ਸੀਨੀਅਰ ਕਾਂਗਰਸੀ ਆਗੂ, ਬਲਵੀਰ ਸਿੰਘ ਸਾਬਕਾ ਸਰਪੰਚ ਕੋਠੇ ਸਰਾਵਾਂ, ਸੁਖਪਾਲ ਸਿੰਘ ਆਦਿ ਆਗੂਆਂ ਨੇ ਪਿ੍ਤਪਾਲ ਸਿੰਘ ਬਰਾੜ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬਰਾੜ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ |