25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕੌਂਸਲਰਾਂ ਸੁਤੰਤਰ ਜੋਸ਼ੀ ਅਤੇ ਸਿਮਰਨਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 07-09-2025
ਕੋਟਕਪੂਰਾ, 6 ਸਤੰਬਰ (ਮੋਹਰ ਸਿੰਘ ਗਿੱਲ)- ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਵਿਨੋਦ ਕੁਮਾਰ ਪੱਪੂ ਲਹੌਰੀਆ, ਉਪ ਚੇਅਰਮੈਨ ਸੁਨੀਲ ਕੁਮਾਰ ਬਿੱਟਾ ਗਰੋਵਰ, ਜਨਰਲ ਸਕੱਤਰ ਪੋ੍ਰ.ਐਚ.ਐਸ ਪਦਮ ਆਦਿ ਦੀ ਅਗਵਾਈ ਹੇਠ ਕਰਵਾਏ ਗਏ ਸਨਮਾਨ ਸਮਾਰੋਹ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸੁਤੰਤਰ ਜੋਸ਼ੀ ਅਤੇ ਕੌਂਸਲਰ ਸਿਮਰਨਜੀਤ ਸਿੰਘ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਹ ਸਨਮਾਨ ਉਨ੍ਹਾਂ ਨੂੰ ਸ਼ਹਿਰ 'ਚ ਬਾਰਿਸ਼ਾਂ ਦਾ ਜ਼ਿਆਦਾ ਪਾਣੀ ਜਮ੍ਹਾਂ ਹੋਣ ਉਪਰੰਤ ਨਿਕਾਸੀ ਲਈ ਕੀਤੇ ਗਏ ਵਿਸ਼ੇਸ਼ ਯਤਨਾਂ ਸਕਦਾ ਕੀਤਾ ਗਿਆ | ਇਸ ਮੌਕੇ ਮੁੱਖ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ, ਵਿੱਤ ਸਕੱਤਰ ਜਸਕਰਨ ਸਿੰਘ ਭੱਟੀ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਸਦਿਉੜਾ, ਮੀਤ ਪ੍ਰਧਾਨ ਰਵਿੰਦਰਪਾਲ ਕੋਛੜ, ਸਲਾਹਕਾਰ ਡਾ.ਦੇਵਰਾਜ, ਸਕੱਤਰ ਮੁਖਤਿਆਰ ਸਿੰਘ ਮੱਤਾ, ਸਹਾਇਕ ਖ਼ਜਾਨਚੀ ਓਮ ਪ੍ਰਕਾਸ਼ ਗੁਪਤਾ, ਐਨ.ਆਰ.ਆਈ ਵਿੰਗ ਦੇ ਇੰਚਾਰਜ ਠੇਕੇਦਾਰ ਪ੍ਰੇਮ ਮੈਣੀ, ਪੈ੍ਰਸ ਸਕੱਤਰ ਗੁਰਮੀਤ ਸਿੰਘ ਮੀਤਾ, ਸਹਾਇਕ ਪੈ੍ਰਸ ਸਕੱਤਰ ਸ਼ਰਨ ਕੁਮਾਰ, ਪੀ.ਆਰ.ਓ ਮਾਸਟਰ ਸੋਮਨਾਥ ਅਰੋੜਾ, ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਲੈਕਚਰਾਰ0 ਵਿਨੋਦ ਕੁਮਾਰ ਧਵਨ, ਵਿਜੈ ਕੁਮਾਰ ਟੀਟੂ ਛਾਬੜਾ, ਵੈਦ ਵਿਜੈ ਕੁਮਾਰ ਮੌਂਗਾ, ਗੁਰਚਰਨ ਸਿੰਘ ਬੱਬੂ, ਸੁਰਿੰਦਰ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਪਰਮਜੀਤ ਸਿੰਘ ਮੱਕੜ, ਨਰੇਸ਼ ਸਿੰਗਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੌਮੀ ਖ਼ੁਰਾਕ ਹਫ਼ਤੇ ਤਹਿਤ ਪਿੰਡ ਘਣੀਆ ਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਮਰਹੂਮ ਦਿਲਬਾਗ ਸਿੰਘ ਬਰਾੜ ਦੇ ਘਰ ਪੁੱਜੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ
Ad Position 24