26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਅਚੀਵਰ ਪੁਆਇੰਟ ਕੋਟਕਪੂਰਾ ਨੇ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾਇਆ

Ad Position 21
No active advertisement
ਅਜੀਤ ਡੈਸਕ 07-09-2025
ਫ਼ਰੀਦਕੋਟ, 6 ਸਤੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਨੇ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਤੁਸ਼ਾਰ ਵਾਸੀ ਕੋਟਕਪੂਰਾ ਦਾ 15 ਦਿਨਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਤੁਸ਼ਾਰ ਨੇ ਦੱਸਿਆ ਕਿ ਉਸ ਦਾ ਆਸਟੇ੍ਰਲੀਆ ਜਾ ਕੇ ਸਟੱਡੀ ਕਰਨ ਦਾ ਸੁਪਨਾ ਅਚੀਵਰ ਪੁਆਇੰਟ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ ਅਤੇ ਨਾਲ ਹੀ ਸੈਂਟਰ ਹੈਡ ਬਰਿੰਦਰ ਸਿੰਘ ਦੀ ਗਾਈਡੈਂਸ ਤੋਂ ਬਹੁਤ ਖੁਸ਼ ਹੈ | ਅਚੀਵਰ ਪੁਆਇੰਟ ਸੈਂਟਰ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਵੀਜ਼ਾ ਅਤੇ ਆਈਲੈਟਸ, ਪੀ.ਟੀ.ਈ. ਸਬੰਧੀ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ | ਅਚੀਵਰ ਪੁਆਇੰਟ ਸੈਂਟਰ ਤੁਸ਼ਾਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਅਤੇ ਮਿਹਨਤ ਸਦਕਾ ਉਨ੍ਹਾਂ ਨੇ ਐਨੀ ਜਲਦੀ ਵੀਜ਼ਾ ਪ੍ਰਾਪਤ ਕੀਤਾ ਹੈ | ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਥਾਣਾ ਸਦਰ ਫ਼ਰੀਦਕੋਟ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਸੰਬੰਧੀ ਤਿੰਨ ਖ਼ਿਲਾਫ਼ ਕੇਸ ਦਰਜ
Ad Position 24