26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮੱਖਣ ਲਾਲ ਪੱਲਣ ਨੂੰ ਸੈਣ ਸਮਾਜ ਵੈੱਲਫ਼ੇਅਰ ਬੋਰਡ ਪੰਜਾਬ ਦਾ ਚੇਅਰਮੈਨ ਬਣਾਉਣ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 07-09-2025
ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਬੰਧਕ ਕਮੇਟੀ ਦੇਹਰਾ ਬਾਬਾ ਸੈਣ ਭਗਤ ਪ੍ਰਤਾਬਪੁਰਾ (ਜਲੰਧਰ) ਦੇ ਪ੍ਰਧਾਨ ਮੱਖਣ ਲਾਲ ਪੱਲਣ ਨੂੰ ਸੈਣ ਸਮਾਜ ਵੈੱਲਫ਼ੇਅਰ ਬੋਰਡ ਪੰਜਾਬ ਦਾ ਚੇਅਰਮੈਨ ਅਤੇ ਜਸਵੰਤ ਸਿੰਘ, ਚਰਨਜੀਤ ਸਿੰਘ ਲਾਡੀ, ਮਿੰਟੂ ਸਿੰਘ ਤੇ ਸੁਖਵਿੰਦਰਪਾਲ ਸਿੰਘ ਨੂੰ ਬੋਰਡ ਦੇ ਮੈਂਬਰ ਬਣਾਉਣ 'ਤੇ ਸ੍ਰੀ ਮੁਕਤਸਰ ਸਾਹਿਬ ਦੀ ਬਾਬਾ ਬੁੰਗਾ ਸੈਣ ਭਗਤ ਕਮੇਟੀ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ | ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ, ਗੁਰਚਰਨ ਸਿੰਘ ਕਾਉਣੀ, ਸੁਖਦੇਵ ਸਿੰਘ, ਨਛੱਤਰ ਸਿੰਘ, ਕਿੱਕਰ ਸਿੰਘ ਰਿਟਾ. ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ, ਰੂਪ ਸਿੰਘ ਹਰੀਕੇ ਕਲਾਂ ਅਤੇ ਰਾਜਾ ਸਿੰਘ ਨੇ ਨਵ-ਨਿਯੁਕਤ ਚੇਅਰਮੈਨ ਤੇ ਸਮੂਹ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸੈਣ ਸਮਾਜ ਵੈੱਲਫ਼ੇਅਰ ਬੋਰਡ ਸਮਾਜ ਦੇ ਲੋਕਾਂ ਦੀ ਭਲਾਈ ਲਈ ਕੰਮ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਦੇ ਸੇਵਾ ਮੁਕਤ ਸਹਾਇਕ ਸਬ-ਇੰਸਪੈਕਟਰ ਕਿੱਕਰ ਸਿੰਘ ਨੂੰ ਸਦਮਾ-ਭੈਣ ਦਾ ਦਿਹਾਂਤ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ
Ad Position 24