ਪਿੰਡ ਵੜਿੰਗ ਤੋਂ ਪਸ਼ੂਆਂ ਲਈ ਚਾਰੇ ਦੇ 100 ਟਰੱਕ ਹੜ੍ਹ ਪੀੜਤ ਖੇਤਰਾਂ ਲਈ ਸੁਖਬੀਰ ਸਿੰਘ ਬਾਦਲ ਵਲੋਂ ਰਵਾਨਾ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ, ਨਾਲ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ, ਤੇਜਿੰਦਰ ਸਿੰਘ ਮਿੱਡੂਖੇੜਾ, ਹਰਪ੍ਰੀਤ ਸਿੰਘ ਕੋਟਭਾਈ ਤੇ ਹੋਰ ਆਗੂ | ਅਜੀਤ ਤਸਵੀਰ
<br/>
23-09-2025