24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰ 'ਤੇ 36 ਸੋਨੇ ਅਤੇ 14 ਚਾਂਦੀ ਦੇ ਤਗਮੇ ਜਿੱਤੇ <br/>

Ad Position 21
No active advertisement
ਅਜੀਤ ਡੈਸਕ 26-09-2025

ਕੋਟਕਪੂਰਾ, 25 ਸਤੰਬਰ (ਮੋਹਰ ਸਿੰਘ ਗਿੱਲ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਬਹੁਤ ਹੀ ਮਿਹਨਤੀ ਕੋਚ ਹਰਵਿੰਦਰ ਸਿੰਘ ਅਤੇ ਰਾਜਪ੍ਰੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੀਆਂ ਲੜਕੀਆਂ ਨੇ ਸ਼ਤਰੰਜ, ਜੂਡੋ, ਬੈਡਮਿੰਟਨ, ਕੁਰਾਸ਼, ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਕਰਾਟੇ ਅਤੇ ਤਾਈਕਵਾਂਡੋਂ ਦੇ ਮੁਕਾਬਲਿਆਂ 'ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਜੂਡੋ ਦੇ ਮੁਕਾਬਲਿਆਂ 'ਚ ਅੰਡਰ-14 ਵਰਗ ਵਿਚ ਖੋਜਦੀਪ ਕੌਰ ਅਤੇ ਅਰੂਸ਼ੀ ਨੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ | ਪ੍ਰਨੀਤ ਕੌਰ, ਮਨਸੁੱਖ ਕੌਰ, ਏਕਮਜੋਤ ਕੌਰ ਅਤੇ ਭਾਵਿਕਾ ਨੇ ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ | ਅੰਡਰ-17 ਵਰਗ ਵਿਚ ਸੁਹਾਨੀ ਅਤੇ ਰਵਨੀਸ਼ ਕੌਰ ਨੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ | ਸਿਮਰਨ, ਵਰਲੀਨ ਕੌਰ ਅਤੇ ਕਮਲਪ੍ਰੀਤ ਕੌਰ ਨੇ ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਹਾਸਿਲ ਕੀਤਾ | ਅੰਡਰ-19 ਵਰਗ ਵਿਚ ਮਨਪ੍ਰੀਤ ਕੌਰ, ਗੁਰਲੀਨ ਕੌਰ ਨੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਹਾਸਿਲ ਕੀਤਾ | ਅੰਸ਼ਿਕਾ ਸ਼ਰਮਾ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਹਾਸਿਲ ਕੀਤਾ | ਬੈਡਮਿੰਟਨ ਦੇ ਮੁਕਾਬਲਿਆਂ ਵਿਚ ਅੰਡਰ-14 ਵਰਗ ਵਿਚ ਸ਼ਿ੍ਸਟੀ ਜੋਸ਼ੀ ਨੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਅਤੇ ਬਰਾਊਨਜ਼ ਮੈਡਲ ਜਿੱਤਿਆ | ਸ਼ਤਰੰਜ ਦੇ ਮੁਕਾਬਲਿਆਂ 'ਚ ਸਿਮਰਨ, ਖੁਸ਼ਪ੍ਰੀਤ ਕੌਰ, ਮਨੀਸ਼ਾ ਅਤੇ ਪ੍ਰਭਜੋਤ ਕੌਰ ਨੇ ਬਰਾਊਨਜ਼ ਮੈਡਲ ਹਾਸਿਲ ਕੀਤੇ | ਕੁਰਾਸ਼ ਦੇ ਮੁਕਾਬਲਿਆਂ ਵਿਚ ਅੰਡਰ-14 ਵਰਗ 'ਚੋਂ ਤਨਿਸ਼ਕਾ, ਅਰਪਨਪ੍ਰੀਤ ਕੌਰ, ਰਾਜਦੀਪ ਕੌਰ ਅਤੇ ਸਿਮਰਨ ਨੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤੇ | ਅੰਡਰ-17 ਵਰਗ ਵਿਚ ਤਮੰਨਾ, ਸੁਹਾਨੀ, ਰਵਨੀਸ਼ ਕੌਰ ਅਤੇ ਕਮਲਪ੍ਰੀਤ ਕੌਰ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤੇ | ਕਮਲਦੀਪ ਕੌਰ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤੇ | ਸਕੇਟਿੰਗ ਦੇ ਮੁਕਾਬਲਿਆਂ ਵਿਚ ਪ੍ਰਭਮੀਤ ਕੌਰ ਰਨੌਤਾ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ | ਗੱਤਕੇ ਦੇ ਮੁਕਾਬਲਿਆਂ ਵਿਚ ਅੰਡਰ-14 ਏਕਮਜੋਤ ਕੌਰ, ਅਰਪਨਪ੍ਰੀਤ ਕੌਰ ਅਤੇ ਖੋਜਦੀਪ ਕੌਰ ਨੇ ਜ਼ਿਲ੍ਹੇ ਵਿਚੋਂ 
ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤੇ | ਅੰਡਰ-19 ਵਰਗ ਵਿਚ ਖੋਜਦੀਪ ਕੌਰ ਅਤੇ ਪਵਨਦੀਪ ਕੌਰ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ | ਕਿੱਕ ਬਾਕਸਿੰਗ ਦੇ ਮੁਕਾਬਲਿਆਂ ਵਿਚ ਅੰਡਰ-14 ਵਰਗ ਵਿਚ ਗੁਰਸੀਰਤ ਕੌਰ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ | ਵੈਸ਼ਨਵੀ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ | ਰਮਨਦੀਪ ਕੌਰ ਨੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਅਤੇ ਬਰਾਊਨਜ਼ ਮੈਡਲ ਜਿੱਤਿਆ | ਅੰਡਰ-17 ਵਰਗ ਵਿਚ ਜਸਵੀਰ ਕੌਰ, ਬਲਜੀਤ ਕੌਰ ਅਤੇ ਨਵਨੀਤ ਕੌਰ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ | ਤਾਨੀਆ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਹਾਸਿਲ ਕੀਤਾ | ਕਰਾਟੇ ਦੇ ਮੁਕਾਬਲਿਆਂ ਵਿਚ ਅੰਡਰ-14 ਗੁਰਲੀਨ ਕੌਰ ਨੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਅਤੇ ਬਰਾਊਨਜ਼ ਮੈਡਲ ਜਿੱਤਿਆ | ਅੰਡਰ-17 ਵਰਗ ਵਿਚੋਂ ਦਿਵਿਆਂਸ਼ੀ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ ਅਤੇ ਅਮਨਦੀਪ ਕੌਰ ਨੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਅਤੇ ਬਰਾਊਨਜ਼ ਮੈਡਲ ਜਿੱਤਿਆ | ਤਾਈਕਵਾਂਡੋਂ ਦੇ ਮੁਕਾਬਲਿਆਂ ਵਿਚ ਅੰਡਰ-14 ਵਰਗ ਵਿਚੋਂ ਰਚਨਾ ਕੁਮਾਰੀ ਅਤੇ ਇਸ਼ਾ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ | ਅੰਡਰ-17 ਵਰਗ ਵਿਚੋਂ ਯੋਗਿਤਾ ਅਤੇ ਬਲਜੀਤ ਕੌਰ ਨੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ | ਨਿਸ਼ੂ ਕੌਰ ਅਤੇ ਅਰਸ਼ਦੀਪ ਕੌਰ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ | ਸਕੂਲ ਦੇ ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਖਿਡਾਰਣਾਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਖਿਡਾਰਣਾਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ ਅਤੇ ਕੋਚਿਜ਼ ਦੀ ਪੇ੍ਰਰਨਾ ਦਾ ਨਤੀਜਾ ਹੈ |
<br/>

Ad Position 22
No active advertisement
ਪਿਛਲੀ ਖ਼ਬਰ ਡੀ.ਆਈ.ਜੀ ਫ਼ਰੀਦਕੋਟ ਰੇਂਜ ਵਲੋਂ ਐਸ.ਐਸ.ਪੀ ਸਮੇਤ ਸਮੂਹ ਪੁਲਿਸ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ <br... ਅਗਲੀ ਖ਼ਬਰ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਜੈਤੋ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ <br/>
Ad Position 24