25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਹੀਰੇ ਵੈੱਲਫੇਅਰ ਕਲੱਬ ਕੋਟਕਪੂਰਾ ਵਲੋਂ ਮਨਤਾਰ ਸਿੰਘ ਮੱਕੜ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 26-09-2025
ਕੋਟਕਪੂਰਾ, 25 ਸਤੰਬਰ (ਮੇਘਰਾਜ)-ਅੱਜ ਹੀਰੇ ਵੈੱਲਫੇਅਰ ਕਲੱਬ ਕੋਟਕਪੂਰਾ ਵਲੋਂ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦਾ ਲਗਾਤਾਰ 19ਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਮਨਤਾਰ ਸਿੰਘ ਮੱਕੜ ਦਾ ਸਥਾਨਕ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਵਿਖੇ ਸ਼ਾਨਦਾਰ ਢੰਗ ਨਾਲ ਸਨਮਾਨ ਕੀਤਾ ਗਿਆ¢ ਇਸ ਮੌਕੇ ਕਲੱਬ ਦੇ ਪ੍ਰਧਾਨ ਸੰਦੀਪ ਕਟਾਰੀਆ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਮਨਤਾਰ ਸਿੰਘ ਮੱਕੜ ਨੂੰ ਵਧਾਈ ਦਿੱਤੀ ਗਈ¢ ਇਸ ਮੌਕੇ ਮਨਤਾਰ ਸਿੰਘ ਮੱਕੜ ਨੇ ਕਲੱਬ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਉਕਤ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਦਲਜਿੰਦਰ ਸਿੰਘ ਸੰਧੂ, ਰਾਜਿੰਦਰ ਸਿੰਘ ਸਰਾਂ, ਬਿੱਟਾ ਨਰੂਲਾ ਸਮੇਤ ਹੋਰ ਵੀ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਸੀ.ਡੀ.ਪੀ.ਓ. ਸ਼ਿੰਦਰਪਾਲ ਕੌਰ ਨਹੀਂ ਰਹੇ, ਅੰਤਿਮ ਸੰਸਕਾਰ ਭਲਕੇ ਅਗਲੀ ਖ਼ਬਰ ਡਾ. ਗੁਲਾਟੀ ਨੇ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ <br/>
Ad Position 24