13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਡੀ.ਏ.ਵੀ. ਪਬਲਿਕ ਸਕੂਲ ਦੀ ਵਿਦਿਆਰਥਣ ਦਾ ਸੁੰਦਰ ਲਿਖਾਈ ਮੁਕਾਬਲਿਆਂ 'ਚ ਦੂਜਾ ਸਥਾਨ

Ad Position 21
No active advertisement
ਅਜੀਤ ਡੈਸਕ 27-09-2025
ਕੋਟਕਪੂਰਾ, 26 ਸਤੰਬਰ (ਮੇਘਰਾਜ)-ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਦੀ 8ਵੀਂ ਵਿਦਿਆਰਥਣ ਮਨਸੀਰਤ ਕੌਰ ਨੇ ਗੁਰਦੁਆਰਾ ਸਾਹਿਬ ਦੋਦਾ ਤਾਲ ਪਾਤਸ਼ਾਹੀ ਦਸਵੀਂ, (ਗੁਰੂ ਕੀ ਢਾਬ) ਮੱਤਾ ਵਿਖੇ ਕਰਵਾਏ ਗਏ ਸਾਲਾਨਾ ਜੋੜ ਮੇਲੇ 'ਚ ਵੱਖ-ਵੱਖ ਮੁਕਾਬਲਿਆਂ ਤਹਿਤ ਸੁੰਦਰ ਲਿਖਾਈ ਮੁਕਾਬਲਿਆਂ 'ਚ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਸੱਭਿਆਚਾਰ ਅਤੇ ਅਮੀਰ ਵਿਰਸੇ ਦੇ ਖੇਤਰ 'ਚ ਜੇਤੂ ਵਿਦਿਆਰਥਣ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸੇਢਾ ਸਿੰਘ ਵਾਲਾ ਭਾਕਿਯੂ ਕਾਦੀਆਂ ਦੇ ਬਲਾਕ ਜੈਤੋ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪੁਲਿਸ ਵਲੋਂ ਨੌਜਵਾਨ ਨੂੰ ਚੁੱਕਣ ਦੇ ਮਾਮਲੇ 'ਚ ਸਰਾਵਾਂ ਵਾਸੀਆਂ ਵਲੋਂ ਧਰਨਾ
Ad Position 24