13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੰਡਿਤ ਦੀਨ ਦਿਆਲ ਉਪਾਧਿਆਏ ਜੈਅੰਤੀ ਮਨਾਈ

Ad Position 21
No active advertisement
ਅਜੀਤ ਡੈਸਕ 27-09-2025
ਸਾਦਿਕ, 26 ਸਤੰਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੈਂਪਸ 'ਚ ਮੇਰਾ ਯੁਵਾ ਭਾਰਤ ਫ਼ਰੀਦਕੋਟ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ) ਦੇ ਸਹਿਯੋਗ ਨਾਲ ਸੰਸਥਾ ਦੇ ਮੁਖੀ ਡਾ. ਦੀਪਕ ਅਰੋੜਾ ਦੀ ਅਗਵਾਈ ਵਿਚ ਪੰਡਿਤ ਦੀਨ ਦਿਆਲ ਉਪਾਧਿਆਏ ਦੀ 109ਵੀਂ ਜੈਅੰਤੀ ਮਨਾਈ ਗਈ | ਇਸ ਮੌਕੇ ਪ੍ਰੋ. ਅਬਜੀਤ ਸਿੰਘ ਡੋਡ ਨੇ ਪੰਡਿਤ ਦੀਨ ਦਿਆਲ ਜੀ ਦੁਆਰਾ ਕੀਤੇ ਸੰਘਰਸ਼ ਦੇ ਇਤਿਹਾਸ ਤੋਂ ਜਾਣੰੂ ਕਰਵਾਇਆ ਅਤੇ ਮਨਜੀਤ ਸਿੰਘ ਭੁੱਲਰ (ਮੇਰਾ ਯੁਵਾ ਭਾਰਤ) ਵਲੋਂ ਉਚੇਚੇ ਤੌਰ 'ਤੇ ਭਾਸ਼ਣ ਦਿੱਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਪ੍ਰੋ: ਪ੍ਰੀਤਇੰਦਰ ਕੌਰ ਗੋਂਦਾਰਾ ਅਤੇ ਪ੍ਰੋ. ਰੰਜਨਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ. ਅਮਨਦੀਪ ਕੌਰ, ਪ੍ਰੋ. ਗੁਰਤੇਜਵੀਰ ਸਿੰਘ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਗੁਰਜੋਤ ਕੌਰ, ਪ੍ਰੋ. ਜੁਗਰਾਜ ਸਿੰਘ ਅਤੇ ਵਿਦਿਆਰਥੀ, ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਡਿਗਰੀ ਕਾਲਜ ਵਿਖੇ ਐਨ.ਐੱਸ.ਐੱਸ. ਫਾਊਾਡੇਸ਼ਨ ਦਿਵਸ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਚੁਪਹਿਰਾ ਜਪ ਤਪ ਸਮਾਗਮ ਅੱਜ
Ad Position 24