13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਯੂਨੀਵਰਸਿਟੀ ਕਾਲਜ ਵਿਖੇ ਐਨ.ਐੱਸ.ਐੱਸ. ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-09-2025
ਜੈਤੋ, 26 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਇਸ ਮੌਕੇ 'ਗੋ ਗਰੀਨ' ਅਤੇ 'ਸੇ ਨੋ ਟੂ ਡਰੱਗਸ' ਥੀਮਾਂ 'ਤੇ ਪੋਸਟਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਹਰਸਿਮਰਨ ਕੌਰ ਨੇ ਪਹਿਲਾ, ਕਮਲਪ੍ਰੀਤ ਕÏਰ ਤੇ ਆਕਾਂਕਸ਼ਾ ਨੇ ਦੂਜਾ ਜਦ ਕਿ ਹਰਪ੍ਰੀਤ ਕੌਰ ਅਤੇ ਕਿਰਨਵੀਰ ਕੌਰ ਨੇ ਸੰਯੁਕਤ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਇੰਚਾਰਜ ਡਾ. ਸਮਰਾਟ ਖੰਨਾ, ਪ੍ਰੋਗਰਾਮ ਅਫ਼ਸਰ ਡਾ. ਭਵਨਦੀਪ ਆਦਿ ਤੋਂ ਇਲਾਵਾ ਪ੍ਰੋਫੈਸਰ ਸਾਹਿਬਾਨ ਵਿਚ ਡਾ. ਦਿਵਿਯ ਜਿਓਤੀ ਚਾਵਲਾ, ਸੁਸ਼ਮਾ ਰਾਣੀ, ਜਸ਼ਨਦੀਪ ਸਿਡਾਨਾ ਅਤੇ ਅਰਸ਼ਦੀਪ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਡਿਗਰੀ ਕਾਲਜ ਵਿਖੇ ਐਨ.ਐੱਸ.ਐੱਸ. ਫਾਊਾਡੇਸ਼ਨ ਦਿਵਸ ਮਨਾਇਆ
Ad Position 24