13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-09-2025
ਸਾਦਿਕ, 26 ਸਤੰਬਰ (ਆਰ.ਐਸ.ਧੁੰਨਾ)-ਤਾਜ ਪਬਲਿਕ ਸਕੂਲ ਜੰਡ ਸਾਹਿਬ ਵਖੇ ਪੰਜਾਬੀ ਦਿਵਸ ਮਨਾਇਆ ਗਿਆ | ਸਕੂਲ ਦੇ ਨੰਨ੍ਹੇ ਮੰੁਨ੍ਹੇ ਬੱਚਿਆਂ ਵਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਦਿਲਚਸਪ ਕੋਰੀਓਗ੍ਰਾਫੀਆਂ ਦੀ ਪੇਸ਼ਕਾਰੀ ਕੀਤੀ ਗਈ | ਸੀਨੀਅਰ ਵਿਦਿਆਰਥੀਆਂ ਨੇ ਆਪਣੇ ਭਾਸ਼ਨ, ਕਵਿਤਾਵਾਂ ਪੇਸ਼ ਕੀਤੀਆਂ ਅਤੇ ਪੰਜਾਬੀ ਭਾਸ਼ਾ ਦੇ ਇਤਿਹਾਸ 'ਤੇ ਪਿਛੋਕੜ ਬਾਰੇ ਜਾਣਕਾਰੀ ਸਾਂਝੀ ਕੀਤੀ | ਪਿ੍ੰਸੀਪਲ ਡਾ. ਰਜਿੰਦਰ ਕਸ਼ਯਪ ਨੇ ਦੱਸਿਆ ਕਿ ਸਾਡੀ ਪੰਜਾਬੀ ਬੋਲੀ 'ਚੋਂ ਕੁਝ ਠੇਠ ਸ਼ਬਦ ਹੌਲੀ ਹੌਲੀ ਅਲੋਪ ਹੋ ਰਹੇ ਹਨ ਨੂੰ ਸਾਂਭਣ ਦੀ ਲੋੜ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਰਮਨਦੀਪ ਕੌਰ ਸੰਧੂ, ਸ਼ਮਨਪ੍ਰੀਤ ਕੌਰ ਸੰਧੂ ਅਤੇ ਸਕੂਲ ਸਟਾਫ਼ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ 29 ਤੇ 30 ਦੀ ਹੜਤਾਲ ਸੰਬੰਧੀ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਵਿਖੇ ਐਨ.ਐੱਸ.ਐੱਸ. ਦਿਵਸ ਮਨਾਇਆ
Ad Position 24