13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਜੀ.ਐਸ.ਟੀ. ਦਰਾਂ 'ਚ ਕੀਤੀ ਕਟੌਤੀ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਖ਼ੁਸ਼ੀ ਮਨਾਈ

Ad Position 21
No active advertisement
ਅਜੀਤ ਡੈਸਕ 27-09-2025
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਲੋਂ ਜੀ.ਐੱਸ.ਟੀ ਦਰਾਂ 'ਚ ਹੋਈ ਕਟੌਤੀ 'ਤੇ ਖ਼ੁਸੀ ਮਨਾਈ ਗਈ | ਇਸ ਮੌਕੇ ਭਾਜਪਾ ਦੇ ਸੂਬਾਈ ਆਗੂ ਪਰਮਪਾਲ ਕੌਰ ਮਲੂਕਾ ਵਿਸ਼ੇਸ਼ ਤੌਰ 'ਤੇ ਫ਼ਰੀਦਕੋਟ ਪਹੁੰਚੇ ਦੋਵੇਂ ਆਗੂਆਂ ਨੇ ਦੱਸਿਆ ਕਿ ਜੀ.ਐੱਸ.ਟੀ. ਨੂੰ ਲੈ ਕੇ ਕਈ ਥਾਵਾਂ 'ਤੇ ਵਿਰੋਧ ਵੀ ਹੋਇਆ ਅਤੇ ਲਗਾਤਾਰ ਕੇਂਦਰ ਸਰਕਾਰ ਨੂੰ ਘੇਰਿਆ ਜਾ ਰਿਹਾ ਸੀ | ਹੁਣ ਕੇਂਦਰ ਸਰਕਾਰ ਵਲੋਂ ਦਿਵਾਲੀ ਤੋਂ ਪਹਿਲਾ ਜੀ.ਐਸ.ਟੀ 'ਚ ਕਟੌਤੀ ਕੀਤੀ ਗਈ ਹੈ | ਜਿਸ ਨਾਲ ਵਪਾਰੀਆਂ ਅਤੇ ਆਮ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ | ਕੇਂਦਰ ਦੀ ਇਸ ਸਹੂਲਤ ਨੂੰ ਲੋਕਾਂ ਦੇ ਘਰਾਂ ਵਿਚ ਲਿਜਾਣ ਲਈ ਭਾਜਪਾ ਦੇ ਆਗੂ ਅਤੇ ਵਰਕਰ ਆਵਾਜ਼ ਬੁਲੰਦ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ 'ਅਨਲੋਕਿੰਗ ਆਪੋਰਚੁਨਟੀ ਪੋਸਟ ਐੱਮ.ਬੀ.ਏ.' ਵਿਸ਼ੇ 'ਤੇ ਵਰਕਸ਼ਾਪ ਅਗਲੀ ਖ਼ਬਰ ਨਰੇਗਾ ਨੂੰ ਚਲਾਉਣ ਅਤੇ ਬਚਾਉਣ ਲਈ ਮਜ਼ਦੂਰ ਜਥੇਬੰਦੀਆਂ ਦੇਣਗੀਆਂ ਧਰਨਾ
Ad Position 24