29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਡੀ. ਏ. ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਟੂਰ ਚਮਕੌਰ ਸਾਹਿਬ ਹੋ ਕੇ ਪਰਤਿਆ

Ad Position 21
No active advertisement
ਅਜੀਤ ਡੈਸਕ 29-09-2025
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡੀ. ਏ. ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਦੀ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਪਿ੍ੰਸੀਪਲ ਮਨਦੀਪ ਕੁਮਾਰ ਵਾਟਸ ਤੇ ਵਾਈਸ ਪਿ੍ੰਸੀਪਲ ਪਰਮਿੰਦਰ ਕੌਰ ਦੀ ਅਗਵਾਈ 'ਚ ਛੇਵੀਂ ਤੋਂ ਬਾਰ੍ਹਵੀਂ ਤੱਕ ਦੀਆਂ ਵਿਦਿਆਰਥਣਾਂ ਨੂੰ ਦਾਸਤਾਨ-ਏ ਸ਼ਹਾਦਤ (ਚਮਕੌਰ ਸਾਹਿਬ) ਲੈ ਕੇ ਜਾਇਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਇਤਿਹਾਸ ਨਾਲ ਜਾਣੂੰ ਕਰਵਾਉਣਾ ਸੀ | ਉਪਰੰਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੇ ਚਮਕੌਰ ਦੀ ਗੜ੍ਹੀ ਦੇ ਦਰਸ਼ਨ ਕਰਵਾਏ ਗਏ | ਇਸ ਮੌਕੇ ਸਟਾਫ਼ ਮੈਂਬਰਜ਼ ਬਬਨੀਤ ਕੌਰ, ਹਰਦੀਪ ਕੌਰ, ਅਨੰਤ ਕੌਰ, ਗਗਨਦੀਪ ਕੌਰ, ਨਿਸ਼ੂ, ਮਨਪ੍ਰੀਤ ਕੌਰ, ਗੁਰਮੀਤ ਕੌਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਪਿੰਡ ਦੋਦਾ 'ਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਅਗਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ ਹੈਰੋਇਨ, ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਕੀਤੇ ਗਿ੍ਫ਼ਤਾਰ <br/>
Ad Position 24