14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 19-10-2025
ਫ਼ਰੀਦਕੋਟ, 18 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਰੈੱਡ ਰਿਬਨ ਕਲੱਬ ਵਲੋਂ ਨਸ਼ਿਆਂ ਵਿਰੁੱਧ ਅਤੇ ਏਡਜ਼ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ | ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਰਾਜੇਸ਼ਵਰੀ ਦੇਵੀ ਅਤੇ ਪ੍ਰੋ. ਸੁਖਪਾਲ ਕੌਰ ਨੇ ਦੱਸਿਆ ਕਿ ਬੀ.ਐੱਡ. ਭਾਗ ਪਹਿਲਾ ਦੇ ਵਿਦਿਆਰਥੀਆਂ ਦੀਆਂ ਮੇਕਿੰਗ, ਭਾਸ਼ਨ ਆਦਿ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਾਂਕਾਲ ਸਵਰਗ ਧਾਮ ਸੇਵਾ ਸੁਸਾਇਟੀ ਨੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ ਅਗਲੀ ਖ਼ਬਰ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ
Ad Position 24