05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਾਬਕਾ ਜੇਲ੍ਹ ਮੰਤਰੀ ਉਪਿੰਦਰ ਸ਼ਰਮਾ ਨੇ ਭਗਵਾਨ ਪਰਸ਼ੂ ਰਾਮ ਮੰਦਿਰ ਲਈ ਇਕ ਲੱਖ ਰੁਪਏ ਦਾਨ ਦਿੱਤੇ

Ad Position 21
No active advertisement
ਅਜੀਤ ਡੈਸਕ 20-10-2025
ਫ਼ਰੀਦਕੋਟ, 19 ਅਕਤੂਬਰ (ਸਤੀਸ਼ ਬਾਗ਼ੀ)-ਸਥਾਨਕ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਭਗਵਾਨ ਪਰਸ਼ੂਰਾਮ ਮੰਦਿਰ ਵਿਖੇ ਧਾਰਮਿਕ ਸਮਗਾਮ ਤੇ ਹਵਨਯੱਗ ਕਰਵਾਇਆ ਗਿਆ | ਇਸ ਮੌਕੇ ਉਪਿੰਦਰ ਸ਼ਰਮਾ ਸਾਬਕਾ ਜੇਲ੍ਹ ਮੰਤਰੀ ਪੰਜਾਬ ਅਤੇ ਉਨ੍ਹਾਂ ਦਾ ਬੇਟੇ ਗੋਰਵ ਸ਼ਰਮਾ ਵਿਸ਼ੇਸ਼ ਤੌਰ 'ਤੇ ਪੁੱਜੇ | ਉਨ੍ਹਾਂ ਨੇ ਬ੍ਰਾਹਮਣ ਸਭਾ ਫ਼ਰੀਦਕੋਟ ਨੂੰ ਭਗਵਾਨ ਪਰਸ਼ੂ ਰਾਮ ਮੰਦਿਰ ਦੇ ਲੰਗਰ ਹਾਲ ਦੇ ਸ਼ੈੱਡ ਲਈ ਇਕ ਲੱਖ ਰੁਪਏ ਦਾਨ ਦਿੱਤੇ | ਇਸ ਮੌਕੇ ਸੁਖਦੇਵ ਸ਼ਰਮਾ ਪ੍ਰਧਾਨ ਬ੍ਰਾਹਮਣ ਸਭਾ ਨੇ ਉਪਿੰਦਰ ਸ਼ਰਮਾ ਦਾ ਇਸ ਸ਼ਲਾਘਾਯੋਗ ਉਪਰਾਲੇ ਲਈ ਧੰਨਵਾਦ ਕੀਤਾ | ਇਸ ਮੌਕੇ ਪੰਡਿਤ ਬਿੰਦਰਪਾਲ, ਹੰਸ ਰਾਜ ਸ਼ਰਮਾ, ਮਦਨ ਲਾਲ ਸ਼ਰਮਾ, ਗੋਬਿੰਦ ਰਾਮ ਸ਼ਰਮਾ, ਰਾਮ ਕਿਸ਼ਨ ਸ਼ਰਮਾ, ਹਰਬੰਸ ਲਾਲ ਸ਼ਰਮਾ, ਨਿਰਮਲਾ ਦੇਵੀ, ਆਦਰਸ਼ ਦੇਵਗਨ, ਪੁਰਸ਼ੋਤਮ ਸ਼ਰਮਾ, ਡਾ. ਬਲਜੀਤ ਸ਼ਰਮਾ, ਪਵਨ ਸ਼ਰਮਾ, ਪੰਡਿਤ ਭਵਾਨੀ ਪ੍ਰਸ਼ਾਦ ਸ਼ਰਮਾ ਅਤੇ ਗਗਨਦੀਪ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਚ.ਐਸ. ਹਾਈ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਟਰੱਕ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਨੌਜਵਾਨ ਗੰਭੀਰ ਜ਼ਖ਼ਮੀ
Ad Position 24
No active advertisement