06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਆਦੇਸ਼ ਕਾਲਜ ਦੇ ਵਿਦਿਆਰਥੀ ਬੈਸਟ ਸਟੂਡੈਂਟਸ ਐਵਾਰਡ ਨਾਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 20-10-2025
ਸਾਦਿਕ, 19 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਪੀ.ਸੀ.ਟੀ.ਈ ਗਰੁੱਪ ਆਫ਼ ਇੰਸਟੀਚਿਊਟ ਲੁਧਿਆਣਾ ਵਿਖੇ ਬੀਤੇ ਦਿਨ ਕਰਵਾਏ ਗਏ ਟੈਕ ਫ਼ੈਸਟ ਵਿਚ 30 ਤੋਂ ਵੱਧ ਕਾਲਜਾਂ ਨੇ ਹਿੱਸਾ ਲਿਆ | ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ ਦੇ ਵਿਦਿਆਰਥੀ ਹਰਮਨਦੀਪ ਸਿੰਘ ਬੀ.ਸੀ.ਏ. ਤੀਜਾ ਸਮੈਸਟਰ, ਇੰਦਰਜੀਤ ਸਿੰਘ ਐਮ.ਐਲ.ਐਸ. ਪਹਿਲਾ ਸਮੈਸਟਰ, ਸਾਹਿਲ ਕੁਮਾਰ ਬੀ.ਕਾਮਰਸ. ਤੀਜਾ ਸਮੈਸਟਰ ਨੂੰ ਬੈਸਟ ਸਟੂਡੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਖੁਸ਼ੀ ਦੇ ਪਲ ਲਈ ਸੀ.ਐਮ.ਡੀ ਜਨਜੀਤਪਾਲ ਸਿੰਘ ਸੇਖੋਂ ਨੇ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਅਤੇ ਸਾਰੇ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਐਮ.ਡੀ ਜਰਮਨਜੀਤ ਸਿੰਘ ਸੰਧੂ, ਡਾਇਰੈਕਟਰ ਐਸ.ਪੀ.ਮੌਂਗਾ, ਪਿ੍ੰਸੀਪਲ ਡਾ. ਅਮਰਦੀਪ ਸਿੰਘ ਵਿਰਕ, ਪ੍ਰੋ:ਪਰਮਜੀਤ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਵਿਖੇ ਦੀਵਾਲੀ ਸੰਬੰਧੀ ਸਮਾਗਮ ਕਰਵਾਇਆ
Ad Position 24
No active advertisement