19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਬਾਬਾ ਨਾਮਦੇਵ ਦਾ ਪ੍ਰਕਾਸ਼ ਉਤਸਵ ਭਲਕੇ ਮਨਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 01-11-2025
ਜੈਤੋ, 31 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਬਾਬਾ ਨਾਮਦੇਵ ਸਭਾ ਜੈਤੋ ਦੇ ਜਰਨਲ ਸਕੱਤਰ ਤੇ ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ ਨੇ ਦੱਸਿਆ ਕਿ ਸੰਸਥਾ ਦੇ ਪ੍ਰਧਾਨ ਜੋਗਿੰਦਰ ਸਿੰਘ ਦੀ ਅਗਵਾਈ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ 755ਵਾਂ ਪ੍ਰਕਾਸ਼ ਉਤਸਵ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ 2 ਨਵੰਬਰ ਦਿਨ ਐਤਵਾਰ ਨੂੰ ਬਾਬਾ ਨਾਮਦੇਵ ਭਵਨ ਬਠਿੰਡਾ ਰੋਡ ਜੈਤੋ ਵਿਖੇ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 31 ਅਕਤੂਬਰ ਨੂੰ ਅਖੰਡ ਪਾਠ ਆਰੰਭ ਹੋਣਗੇ ਅਤੇ 2 ਨਵੰਬਰ ਦਿਨ ਐਤਵਾਰ ਨੂੰ ਪਾਠ ਦੇ ਭੋਗ ਸਵੇਰੇ 10 ਵਜੇ ਪਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਮਾਨਸਿਕ ਤੰਦਰੁਸਤੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਟਰਾਫੀ ਦਾ ਨਾਂਅ ਵਿਸ਼ਵਨਾਥਨ ਆਨੰਦ ਦੇ ਨਾਂਅ 'ਤੇ ਰੱਖਿਆ <br/>
Ad Position 24