02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਕੂਲਾਂ 'ਚ ਡੇਂਗੂ ਤੋਂ ਬਚਾਅ ਸੰਬੰਧੀ ਦੱਸਿਆ

Ad Position 21
No active advertisement
ਅਜੀਤ ਡੈਸਕ 02-11-2025
ਮਲੋਟ, 1 ਨਵੰਬਰ (ਪਾਟਿਲ)-ਐੱਸ.ਐੱਮ.ਓ. ਡਾ. ਸਿੰਪਲ ਸੀ.ਐੱਸ.ਸੀ. ਆਲਮਵਾਲਾ, ਡਾ. ਹਰਕੀਰਤਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਭਗਵਾਨਪੁਰਾ, ਬੁਰਜ ਸਿੱਧਵਾਂ ਅਤੇ ਪਿੰਡ ਮਲੋਟ ਸਕੂਲਾਂ ਵਿਖੇ ਬੱਚਿਆਂ ਤੇ ਸਮੂਹ ਸਟਾਫ਼ ਨਾਲ ਡੇਂਗੂ ਬੁਖ਼ਾਰ ਪ੍ਰਤੀ ਜਾਣਕਾਰੀ ਸਾਂਝੀ ਕੀਤੀ | ਸਮੂਹ ਸਟਾਫ਼ ਤੇ ਬੱਚਿਆਂ ਨੂੰ ਦੱਸਿਆ ਗਿਆ ਕਿ ਡੇਂਗੂ ਬੁਖ਼ਾਰ ਤੋਂ ਕਿਵੇਂ ਬਚਣਾ ਹੈ, ਇਲਾਜ ਅਤੇ ਲੱਛਣ ਬਾਰੇ ਦੱਸਿਆ | ਇਸ ਮੌਕੇ ਬਲਜੀਤ ਸਿੰਘ ਹੈਲਥ ਸੁਪਰਵਾਈਜ਼ਰ, ਐੱਮ.ਪੀ.ਐੱਚ.ਐੱਸ. ਤੇ ਐੱਮ.ਪੀ.ਐੱਚ.ਡਬਲਯੂ. ਜੋਬਨਜੀਤ ਸਿੰਘ, ਹਰਜਿੰਦਰ ਸਿੰਘ, ਰਵਿੰਦਰ ਕੁਮਾਰ ਨੇ ਸਕੂਲਾਂ 'ਚ ਜਾਣਕਾਰੀ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਕਰੀਅਰ ਕਾਊਾਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਅੰਤਰ ਖੇਤਰੀ ਯੁਵਕ ਮੇਲੇ 'ਚ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24
No active advertisement