03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਨਵੀਂ ਦਾਣਾ ਮੰਡੀ ਮਲੋਟ ਵਿਖੇ ਝੋਨੇ ਦੀ ਤੁਲਾਈ ਦੇ ਮਾਮਲੇ ਸੰਬੰਧੀ ਮੀਟਿੰਗ ਕੀਤੀ

Ad Position 21
No active advertisement
ਅਜੀਤ ਡੈਸਕ 02-11-2025
ਮਲੋਟ, 1 ਨਵੰਬਰ (ਪਾਟਿਲ)-ਹਰਨੇਕ ਸਿੰਘ ਲਾਧੀਆਂ ਸੂਬਾ ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਜਥੇਬੰਦੀ ਕਿਸਾਨ ਮਜ਼ਦੂਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮਾਰਕੀਟ ਕਮੇਟੀ ਸਕੱਤਰ ਮਲੋਟ ਤੇ ਕਿਸਾਨ ਆਗੂਆਂ ਦੀ ਝੋਨੇ ਦੀ ਤੁਲਾਈ ਦੇ ਮਾਮਲੇ ਸੰਬੰਧੀ ਮੀਟਿੰਗ ਕੀਤੀ ਗਈ, ਜਿਸ ਵਿਚ ਦਰਸ਼ਨ ਸਿੰਘ ਸੀਨੀਅਰ ਸੂਬਾ ਮੀਤ ਪ੍ਰਧਾਨ ਜਸਪਾਲ ਸਿੰਘ ਪੱਕੀ, ਯੂਥ ਮੀਤ ਪ੍ਰਧਾਨ ਸੀਨੀਅਰ ਪੰਜਾਬ ਬਲਦੇਵ ਸਿੰਘ ਸ਼ਾਮਖੇੜਾ, ਸੂਬਾ ਕਮੇਟੀ ਮੈਂਬਰ ਅਰਸ਼ਦੀਪ ਸਿੰਘ ਸੋਢੀ ਮਲੋਟ ਬਲਾਕ, ਪ੍ਰਧਾਨ ਮਨਜਿੰਦਰ ਸਿੰਘ ਰੱਥੜੀਆਂ ਬਲਾਕ ਮਲੋਟ, ਜਰਨਲ ਸਕੱਤਰ ਚਰਨਜੀਤ ਸਿੰਘ ਮਲੋਟ ਬਲਾਕ, ਮੀਤ ਪ੍ਰਧਾਨ ਭਿੰਦਰ ਸਿੰਘ ਭਾਊ, ਯੂਥ ਪ੍ਰਧਾਨ ਮਲੋਟ ਬਲਾਕ, ਹਰਜਿੰਦਰ ਸਿੰਘ ਲੱਧੂ ਬਲਾਕ ਆਗੂ, ਨਾਨਕ ਸਿੰਘ ਸੂਬਾ ਮੀਤ ਪ੍ਰਧਾਨ, ਨੇਤਾ ਮਾਨ ਯੂਥ ਪ੍ਰਧਾਨ ਪੰਜਾਬ, ਬਲਦੇਵ ਸਿੰਘ ਮਾਨ ਬਲਾਕ ਪ੍ਰਧਾਨ ਗਿੱਦੜਬਾਹਾ, ਬਲਜਿੰਦਰ ਸਿੰਘ ਕਾਲਾ ਬਲਾਕ ਖ਼ਜ਼ਾਨਚੀ, ਜਲੌਰ ਸਿੰਘ ਨੀਲਾ ਬਲਾਕ ਜਰਨਲ ਸਕੱਤਰ, ਗੋਰਾ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਜਸਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਜਗਜੀਤ ਸਿੰਘ ਯੂਥ ਪ੍ਰਧਾਨ ਗਿੱਦੜਬਾਹਾ, ਕਾਫ਼ੀ ਸਾਰੇ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ | ਮੀਟਿੰਗ ਦੌਰਾਨ ਝੋਨੇ ਦੀ ਤੁਲਾਈ ਸੰਬੰਧੀ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਸਮੱਸਿਆਵਾਂ ਦਾ ਹੱਲ ਕੱਢਣ ਲਈ ਕਿਹਾ ਗਿਆ | ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਜਥੇਬੰਦੀ ਕਿਸਾਨ ਮਜ਼ਦੂਰ ਪੰਜਾਬ ਦੇ ਆਗੂ ਨਾਨਕ ਸਿੰਘ ਫਕਰਸਰ, ਸੂਬਾ ਮੀਤ ਪ੍ਰਧਾਨ ਨੇਤਾ ਮਾਨ ਕੋਟਭਾਈ, ਯੂਥ ਪ੍ਰਧਾਨ ਪੰਜਾਬ ਅਤੇ ਹੋਰ ਵੀ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ
Ad Position 24
No active advertisement