ਸ੍ਰੀ ਮੁਕਤਸਰ ਸਾਹਿਬ, 1 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਦੇ ਚੇਅਰਮੈਨ ਮਲਕੀਤ ਸਿੰਘ ਪੈਂਕ ਦੀ ਪਤਨੀ ਜਗਿੰਦਰ ਕੌਰ ਦੀ ਅਚਾਨਕ ਹੋਈ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸੁਸਾਇਟੀ ਦੇ ਪ੍ਰਧਾਨ ਜਗਸੀਰ ਸਿੰਘ ਰਿਟਾ. ਇੰਸਪੈਕਟਰ, ਜਨਰਲ ਸਕੱਤਰ ਜਸਵਿੰਦਰ ਸਿੰਘ ਫ਼ੱਤਣਵਾਲਾ, ਸਕੱਤਰ ਗੁਰਪਾਲ ਸਿੰਘ ਪਾਲੀ, ਡਿਪਟੀ ਚੀਫ਼ ਇੰਜੀ. ਤਾਰਾ ਸਿੰਘ,ਪ੍ਰਧਾਨ ਸ਼ਵਿੰਦਰ ਸਿੰਘ ਠੇਕੇਦਾਰ, ਵਿਸ਼ਵਕਰਮਾ ਭਵਨ ਦੇ ਪ੍ਰਧਾਨ ਕਸ਼ਮੀਰ ਸਿੰਘ ਤੇ ਪ੍ਰਧਾਨ ਗੁਰਦੀਪ ਸਿੰਘ ਕਲਸੀ, ਜੀਤ ਸਿੰਘ, ਰਾਜਿੰਦਰ ਸਿੰਘ ਸੋਹਣੇਵਾਲਾ, ਗੁਰਮੰਗਤ ਸਿੰਘ, ਗੁਰਦੀਪ ਸਿੰਘ ਕੱਦੂ, ਬਲਵਿੰਦਰ ਸਿੰਘ ਖੋਖਰ, ਜਸਵਿੰਦਰ ਸਿੰਘ ਬੱਲਮਗੜ੍ਹ, ਪਰਮਜੀਤ ਸਿੰਘ ਪੰਮਾ, ਗੁਰਮੇਲ ਸਿੰਘ ਰਾਮਾ, ਕਰਮਜੀਤ ਸਿੰਘ ਜੇ.ਈ., ਬੂਟਾ ਸਿੰਘ, ਸੁਰਜੀਤ ਸਿੰਘ ਧੀਮਾਨ, ਅਵਤਾਰ ਸਿੰਘ ਕਲਸੀ, ਹਰਭਜਨ ਸਿੰਘ ਕਲਸੀ, ਜਸਵੀਰ ਸਿੰਘ, ਚਮਕੌਰ ਸਿੰਘ ਵਲੋਂ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |