06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਅਚੀਵਰ ਪੁਆਇੰਟ ਸੈਂਟਰ ਦੇ ਵਿਦਿਆਰਥੀ ਨੇ ਆਈਲੈਟਸ 'ਚ 8 ਬੈਂਡ ਪ੍ਰਾਪਤ ਕੀਤੇ

Ad Position 21
No active advertisement
ਅਜੀਤ ਡੈਸਕ 02-11-2025
ਫ਼ਰੀਦਕੋਟ, 1 ਨਵੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੇ ਵਿਦਿਆਰਥੀ ਜਸਮਨਪ੍ਰੀਤ ਸਿੰਘ ਬਰਾੜ ਵਾਸੀ ਕੋਠੇ ਧਾਲੀਵਾਲ ਨੇ ਆਈਲੈਟਸ ਦੀ ਪ੍ਰੀਖਿਆ 'ਚੋਂ 8 ਬੈਂਡ ਪ੍ਰਾਪਤ ਕੀਤੇ ਹਨ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. 'ਚ ਵਧਖੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਹਨ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਵਿਦਿਆਰਥੀ ਜਸਮਨਪ੍ਰੀਤ ਸਿੰਘ ਬਰਾੜ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸਨੇ 8 ਬੈਂਡ ਪ੍ਰਾਪਤ ਕੀਤੇ ਹਨ | ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਤੋਂ ਭਾਈ ਮਨਦੀਪ ਸਿੰਘ ਦੇ ਸਮਰਥਨ 'ਚ ਪਹੁੰਚਿਆ ਅਕਾਲੀ ਦਲ (ਪੁਨਰ ਸੁਰਜੀਤ) ਅਗਲੀ ਖ਼ਬਰ ਖਾਰਾ ਵਿਖੇ ਵਾਪਰੇ ਸੜਕ ਹਾਦਸੇ 'ਚ ਛੇ ਵਿਅਕਤੀ ਜ਼ਖ਼ਮੀ
Ad Position 24
No active advertisement