26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਡੀ.ਜੀ.ਪੀ. ਵਲੋਂ ਡਾ. ਪੁਸ਼ਪਿੰਦਰ ਸਿੰਘ ਪ੍ਰਸੰਸਾ ਪੱਤਰ ਨਾਲ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 22-11-2025
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਹਰਮਹਿੰਦਰ ਪਾਲ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਵਿਭਾਗ ਦੇ ਮੁਖੀ ਤੇ ਟ੍ਰੈਫ਼ਿਕ ਤੇ ਰੋਡ ਸੇਫ਼ਟੀ ਕਾਲਜ ਕਮੇਟੀ ਦੇ ਕਨਵੀਨਰ ਡਾ. ਪੁਸ਼ਪਿੰਦਰ ਸਿੰਘ ਨੂੰ ਸਪੈਸ਼ਲ ਡੀ.ਜੀ.ਪੀ. ਟ੍ਰੈਫ਼ਿਕ ਅਤੇ ਸੜਕ ਸੁਰੱਖਿਆ ਪੰਜਾਬ (ਚੰਡੀਗੜ੍ਹ) ਅਮਰਦੀਪ ਸਿੰਘ ਰਾਏ ਆਈ.ਪੀ.ਐੱਸ. ਵਲੋਂ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ | ਡੀ.ਐੱਸ.ਪੀ. ਅਮਨਦੀਪ ਸਿੰਘ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਡਾ. ਪੁਸ਼ਪਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਪਾਲ ਸਿੰਘ ਵੀ ਮੌਜੂਦ ਸਨ | ਇਸ ਉਪਲਬਧੀ ਲਈ ਕਾਲਜ ਪਿ੍ੰਸੀਪਲ ਡਾ. ਜਯੋਤਸਨਾ ਅਤੇ ਵਾਈਸ ਪਿ੍ੰਸੀਪਲ ਜਗਨਦੀਪ ਕੁਮਾਰ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਡਾ. ਪੁਸ਼ਪਿੰਦਰ ਸਿੰਘ ਨੂੰ ਵਧਾਈ ਦਿੱਤੀ ਗਈ ਤੇ ਪੁਲਿਸ ਪ੍ਰਸਾਸ਼ਨ ਦਾ ਧੰਨਵਾਦ ਕੀਤਾ ਗਿਆ | ਹਰਮੰਦਰ ਸਿੰਘ ਇੰਸਪੈਕਟਰ ਐਜੂਕੇਸ਼ਨ ਸੈੱਲ, ਬਲੌਰ ਸਿੰਘ ਹੌਲਦਾਰ ਤੇ ਜਸਪ੍ਰੀਤ ਸਿੰਘ ਛਾਬੜਾ ਵਲੋਂ ਵੀ ਡਾ. ਪੁਸਪਿੰਦਰ ਸਿੰਘ ਨੂੰ ਵਧਾਈ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਕਲਾਥ ਮਰਚੈਂਟ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਗੁਰੂ ਵੰਦਨ-ਛਾਤਰ ਅਭਿਨੰਦਨ ਸਮਾਰੋਹ ਕਰਵਾਇਆ
Ad Position 24