18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਚਾਂਦੀ ਦਾ ਤਗਮਾ

Ad Position 21
No active advertisement
ਅਜੀਤ ਡੈਸਕ 23-11-2025
ਫ਼ਰੀਦਕੋਟ, 22 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀ ਅਨਿਕੇਤ ਤਿਵਾੜੀ ਨੇ ਸਟੇਟ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 80 ਕਿਲੋਗ੍ਰਾਮ ਕਿੱਕ ਬਾਕਸਿੰਗ ਭਾਰ ਵਰਗ ਵਿਚ ਚਾਂਦੀ ਦਾ ਤਗਮਾ ਜਿੱਤਿਆ ਅਤੇ ਰਾਸ਼ਟਰੀ ਮੁਕਾਬਲੇ ਲਈ ਵੀ ਚੁਣਿਆ ਗਿਆ | ਸਕੂਲ ਕੈਂਪਸ ਵਿਚ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਚੇਅਰਮੈਨ ਚਮਨ ਲਾਲ ਗੁਲਾਟੀ ਅਤੇ ਪਿ੍ੰ. ਰਜਨੀ ਠਾਕੁਰ ਨੇ ਅਨਿਕੇਤ ਨੂੰ ਸਟੇਜ 'ਤੇ ਤਗਮਾ ਭੇਟ ਕੀਤਾ ਅਤੇ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡੀ.ਪੀ.ਈ. ਮਨਦੀਪ ਕੁਮਾਰ ਨੂੰ ਉਸ ਦੀ ਪ੍ਰਾਪਤੀ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਹਰਿਗੋਬਿੰਦ ਸਕੂਲ ਭਾਣਾ ਦੀ ਵਿਦਿਆਰਥਣ ਵੂਮੈਨ ਪ੍ਰੀਮੀਅਮ ਲੀਗ ਦੀ ਸੂਚੀ 'ਚ ਸ਼ਾਮਿਲ ਅਗਲੀ ਖ਼ਬਰ ਮਾਤਾ ਕੁਸ਼ੱਲਿਆ ਦੇਵੀ ਰੋਮਾਣਾ ਅਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ
Ad Position 24