27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਫ਼ਰੀਦਕੋਟ 'ਚ ਕੰਨਾਂ ਦਾ ਫ੍ਰੀ ਟੈਸਟ ਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

Ad Position 21
No active advertisement
ਅਜੀਤ ਡੈਸਕ 24-11-2025
ਬਠਿੰਡਾ, 23 ਨਵੰਬਰ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 25 ਨਵੰਬਰ 2025 ਦਿਨ ਮੰਗਲਵਾਰ ਨੂੰ ਹੋਟਲ ਟਰੰਪ ਪਲਾਜ਼ਾ ਕੋਟਕਪੂਰਾ ਰੋਡ ਨੇੜੇ ਸਦਰ ਥਾਣਾ ਫ਼ਰੀਦਕੋਟ ਵਿਖੇ ਸਵੇਰ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਤੇ 55 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ¢
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਨੇ 2.41 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ 29ਵੇਂ ਸਮਾਗਮ ਮÏਕੇ 21 ਜ਼ਰੂਰਤਮੰਦ ਜੋੜਿਆਂ ਦੀਆਂ ਸਮੂਹਿਕ ਸ਼ਾਦੀਆਂ ਕਰਵਾਈਆਂ
Ad Position 24