19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਕਾਂਗਰਸੀ ਵਰਕਰ ਆਪਣੀਆਂ ਅਰਜ਼ੀਆਂ 25 ਤੋਂ 27 ਨਵੰਬਰ ਤੱਕ ਜਮ੍ਹਾਂ ਕਰਵਾਉਣ- ਬੱਬੂ ਬਰਾੜ

Ad Position 21
No active advertisement
ਅਜੀਤ ਡੈਸਕ 25-11-2025
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਦੱਸਿਆ ਕਿ ਆਗਾਮੀ ਦਿਨਾਂ 'ਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣ ਲਈ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਕਾਂਗਰਸੀ ਵਰਕਰ ਜੋ ਬਲਾਕ ਸੰਮਤੀ (ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ) ਤੇ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੀਆਂ ਚੋਣਾਂ ਲੜਨ ਦੇ ਚਾਹਵਾਨ ਹਨ, ਉਹ ਆਪਣੀਆਂ ਅਰਜ਼ੀਆਂ ਜ਼ਿਲ੍ਹਾ ਕਾਂਗਰਸ ਦੇ ਦਫ਼ਤਰ ਨੇੜੇ ਘੰਟਾ ਘਰ ਫ਼ਰੀਦਕੋਟ ਵਿਖੇ ਮਿਤੀ 25 ਤੋਂ 27 ਨਵੰਬਰ 2025 ਤੱਕ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਜਮਾਂ ਕਰਵਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਫ਼ਰੀਦਕੋਟ ਦਾ ਜਗਮੰਦਰ ਸਿੰਘ ਬਣੇਗਾ ਵਿਦਿਆਰਥੀ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦਾ ਸਪੀਕਰ ਅਗਲੀ ਖ਼ਬਰ ਚੇਅਰਮੈਨ ਨੇ ਲਿੰਕ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ
Ad Position 24