20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 25-11-2025
ਬਾਜਾਖਾਨਾ, 24 ਨਵੰਬਰ (ਜੀਵਨ ਗਰਗ)-ਹੰਸ ਰਾਜ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਬਾਜਾਖਾਨਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੀ.ਐਡ ਤੇ ਡੀ.ਐਲ.ਐਡ ਦੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਡੀ.ਐਲ.ਐਡ ਕਾਲਜ ਦੇ ਪਿ੍ੰਸੀਪਲ ਸਿਮਰਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆ ਨੂੰ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਸੀ | ਇਸ ਮੌਕੇ ਕਾਲਜ ਦੇ ਚੇਅਰਮੈਨ ਦਰਸ਼ਨਪਾਲ ਸ਼ਰਮਾ, ਸਿੱਖਿਆ ਪ੍ਰੋਗਰਾਮ ਮੈਨੇਜਰ ਡਾ. ਸਮਰਿਤੀ ਸ਼ਰਮਾ, ਸਮੂਹ ਬੀ.ਐਡ ਤੇ ਡੀ.ਐੱਲ.ਐੱਡ ਕਾਲਜ ਸਟਾਫ਼ ਹਾਜ਼ਰ ਸਨ | ਅੰਤ ਵਿਚ ਪ੍ਰਸ਼ਨੋਤਰੀ ਮੁਕਾਬਲੇ ਵਿਚ ਜੇਤੂ ਬੀ.ਐੱਡ ਦੀ ਟੀਮ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 'ਯੂਨਿਟੀ ਮਾਰਚ' 'ਚ ਹਿੱਸਾ ਲਿਆ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਸੈਮੀਨਾਰ
Ad Position 24