20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਾਬਕਾ ਪੰਚ ਸੋਹਣ ਸਿੰਘ ਗੋਂਦਾਰਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 25-11-2025
ਬਰਗਾੜੀ, 24 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਬਰਗਾੜੀ ਨਿਵਾਸੀ ਸੇਵਾ-ਮੁਕਤ ਮੰਡੀ ਸੁਪਰਵਾਈਜ਼ਰ ਮੰਦਰ ਸਿੰਘ ਗੋਂਦਾਰਾ, ਹਾਕਮ ਸਿੰਘ ਗੋਂਦਾਰਾ ਦੇ ਪਿਤਾ ਤੇ ਗੁਰਸੇਵਕ ਸਿੰਘ ਗੋਂਦਾਰਾ, ਗੁਰਪ੍ਰੀਤ ਸਿੰਘ ਆਸਟ੍ਰੇਲੀਆਂ ਦੇ ਸਤਿਕਾਰਤ ਦਾਦਾ ਸਾਬਕਾ ਪੰਚ ਸੋਹਣ ਸਿੰਘ ਗੋਂਦਾਰਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਮੌਤ 'ਤੇ ਯਾਦਵਿੰਦਰ ਸਿੰਘ ਔਲਖ, ਪ੍ਰੀਤਪਾਲ ਸਿੰਘ ਬਰਾੜ, ਰਾਜਵਿੰਦਰ ਕੌਰ, ਜਸਵੰਤ ਸਿੰਘ ਢਿੱਲੋਂ, ਜਗਦੀਸ਼ ਲਾਲ ਭੱਟ, ਜੇ.ਈ. ਸੁਖਮੰਦਰ ਸਿੰਘ, ਸੁਖਜਿੰਦਰ ਸਿੰਘ ਮਾਨਾ, ਗੁਰਮੀਤ ਸਿੰਘ ਐਮ.ਏ, ਪ੍ਰਧਾਨ ਰਣਜੀਤ ਸਿੰਘ ਬੁਰਜ ਜਵਾਹਰ ਸਿੰਘ ਵਾਲਾ, ਡਾ. ਬਲਵਿੰਦਰ ਸਿੰਘ ਸਿਵੀਆਂ, ਸੁਖਜੰਤ ਸਦਿਓੁੜਾ, ਰਣਜੀਤ ਸਿੰਘ ਨੰਬਰਦਾਰ, ਬਲਜੀਤ ਸ਼ਰਮਾ, ਸਤਿੰਦਰ ਸਿੰਘ ਪੱਪੂ ਢਿੱਲੋਂ, ਬੇਅੰਤ ਸਿੰਘ ਬੁਰਜ, ਮਨਪ੍ਰੀਤ ਸਿੰਘ ਸੇਖੋਂ, ਦਵਿੰਦਰ ਅਰਸ਼ੀ, ਟੇਕ ਚੰਦ ਅਰਸ਼ੀ, ਵਿਜੈ ਬਰਗਾੜੀ, ਅਸ਼ੋਕ ਸ਼ਰਮਾ, ਵੀਰ ਚੰਦ ਪੰਚ ਆਦਿ ਨੇ ਗੋਂਦਾਰਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬਿ੍ਜਿੰਦਰਾ ਕਾਲਜ 'ਚ ਐਚ.ਆਈ.ਵੀ. ਏਡਜ਼ ਸੰਬੰਧੀ ਜਾਗਰੂਕਤਾ ਨਾਟਕ ਖੇਡਿਆ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 'ਯੂਨਿਟੀ ਮਾਰਚ' 'ਚ ਹਿੱਸਾ ਲਿਆ
Ad Position 24