21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ

Ad Position 21
No active advertisement
ਅਜੀਤ ਡੈਸਕ 25-11-2025
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਬੀ.ਐਡ ਤੇ ਈ.ਟੀ.ਟੀ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਕਾਲਜ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਬਾਰੇ ਦੱਸਿਆ | ਉਪਰੰਤ ਕਾਲਜ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਵਿਤਾਵਾਂ ਦਾ ਗਾਇਣ ਕੀਤਾ | ਇਸ ਮੌਕੇ ਕਾਲਜ ਡਾਇਰੈਕਟਰ ਸ਼ਾਲਿਨੀ ਬਾਵਾ ਨੇ ਉਨ੍ਹਾਂ ਦੀ ਸ਼ਹਾਦਤ ਨੂੰ ਸਮੁੱਚੀ ਮਨੁੱਖਤਾ ਲਈ ਉਪਕਾਰ ਦੱਸਿਆ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੇ ਸ਼ਮਸ਼ਾਨਘਾਟ ਦੀ ਕੀਤੀ ਸਫ਼ਾਈ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Ad Position 24